Breaking News

ਪੰਜਾਬੀ ਨੌਜਵਾਨ ਦੀ ਇਟਲੀ ‘ਚ ਭੇਤਭਰੀ ਹਾਲਤ ‘ਚ ਮੌਤ

ਨਵਾਂਸ਼ਹਿਰ: ਇੱਥੋਂ ਦੇ ਪਿੰਡ ਲੱਖਪੁਰ ਦੇ ਨੌਜਵਾਨ ਦਾ ਇਟਲੀ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਪਰਵੀਨ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 16-17 ਸਾਲਾਂ ਤੋਂ ਇਟਲੀ ਦੇ ਰੋਮ ਸ਼ਹਿਰ ਵਿੱਚ ਰਹਿੰਦਾ ਸੀ ਤੇ ਕੰਮ ਕਰਦਾ ਸੀ। ਪਰਵੀਨ ਦੇ ਮਾਪਿਆਂ ਨੇ ਉਸ ਦੀ ਮੌਤ …

Read More »

ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ

ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ। ਇੱਥੇ ਅੱਜ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਦੱਸਣਯੋਗ ਹੈ …

Read More »

ਮੈਨੂੰ ਸਿਆਸੀ ਤੌਰ ‘ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.

ਸ਼੍ਰੋਮਣੀ ਅਕਾਲੀ ਦਲ ‘ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਖ਼ਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਜੀ. ਕੇ. ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਾਫ਼ੀ …

Read More »

ਹੁਣ ਫਤਿਹਗੜ੍ਹ ਸਾਹਿਬ ਵਿਚ ਨੌਜਵਾਨਾਂ ਵੱਲੋਂ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਗੈਂਗਰੇਪ

ਫ਼ਤਹਿਗੜ੍ਹ ਸਾਹਿਬ ਦੀ ਇਕ ਨਾਮਵਰ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦੀ ਸੂਚਨਾ ਮਿਲੀ ਹੈ ਜਿਸ ਸਬੰਧ ‘ਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ 19 ਸਾਲਾ ਜਸਨੀਤ ਕੌਰ (ਕਲਪਾਨਿਕ ਨਾਮ) ਵਾਸੀ ਬਾਬਾ ਬੰਦਾ ਸਿੰਘ ਬਹਾਦਰ ਨਗਰ ਫ਼ਤਹਿਗੜ੍ਹ ਸਾਹਿਬ ਦੇ ਬਿਆਨਾਂ ਦੇ ਅਧਾਰ ਤੇ 3 ਨੌਜਵਾਨਾਂ …

Read More »

ਕੁੰਵਰ ਵਿਜੇ ਪ੍ਰਤਾਪ ਦੀ SIT ‘ਚ ਵਾਪਸੀ

ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ‘ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ਯੂਨਿਟ(ਓ.ਸੀ.ਸੀ.ਯੂ) ਪੰਜਾਬ ਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਹੈ। ਪੰਜਾਬ ਸਰਕਾਰ …

Read More »

ਮੋਦੀ ਨੇ ਵਿਦੇਸ਼ੀ ਦੌਰਿਆਂ ਤੇ ਹੁਣ ਤਕ ਖ਼ਰਚੇ 2021 ਕਰੋੜ

ਚੰਡੀਗੜ੍ਹ: 30 ਮਈ ਨੂੰ ਪੀਐਮ ਮੋਦੀ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਦੀ ਸਹੁੰ ਚੁੱਕਣਗੇ। ਇਸ ਤੋਂ ਬਾਅਦ 7 ਜਾਂ 8 ਜੂਨ ਨੂੰ ਉਹ ਮਾਲਦੀਵ ਦੌਰੇ ‘ਤੇ ਜਾ ਸਕਦੇ ਹਨ। ਪੀਐਮ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣਨ ਪਿੱਛੋਂ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੈ। ਇਹ ਜਾਣਕਾਰੀ ਖ਼ਬਰ ਏਜੰਸੀ ਦੇ ਸੂਤਰਾਂ …

Read More »

ਮੁਕਤਸਰ ਵਿਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ- ਘਰ ਵੜ੍ਹ ਕੁੜੀ ਦੀ ਵੱਢ ਟੁੱਕ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਸਖ਼ਤ ਜ਼ਖਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਵਾਰਦਾਤ ਸਮੇਂ ਘਰ ‘ਚ ਇਕੱਲੀ ਲੜਕੀ ਸੀ …

Read More »

ਮਾਮਲਾ ਸਿੱਖ ਵਿਰੋਧੀ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਦਾ

ਜਥੇਦਾਰ ਜੀ ਨੇ ਚਿੱਠੀ ਤਾਂ ਸੱਤ ਮਈ ਨੂੰ ਹੀ ਲਿਖਵਾ ਲਈ ਸੀ…..ਗੁਰੂ ਸਾਹਿਬ ‘ਤੇ ਕਾਰਟੂਨ ਫ਼ਿਲਮ ਬਣਾਉਣ ਵਾਲਿਆਂ ਨੂੰ ਪਰ ਵੱਡੇ ਘਰ ਆਲੇ ਵੋਟਾਂ ਪਵਾਉਣ ’ਚ ਰੁੱਝੇ ਹੋਣ ਕਰਕੇ, ਸ਼ਾਿੲਦ ਭੇਜਣ ਦੀ ਮਨਜ਼ੂਰੀ ਨਹੀਂ ਮਿਲੀ, ਜੋ ਅੱਜ ਲਿਖਣ ਤੋਂ ਵੀਹ ਦਿਨਾਂ ਬਾਅਦ ਮੀਡੀਏ ਨੂੰ ਜਾਰੀ ਕੀਤੀ ਗਈ ਹੈ।ਚਲੋ ਦੇਰ ਆਏ …

Read More »

ਹਿੰਦੂ ਰਾਸ਼ਟਰ- ਮੁਸਲਮਾਨ ਨੌਜੁਆਨ ਨੂੰ ਬੁਰੀ ਤਰ੍ਹਾਂ ਕੁੱਟ ਕੇ ਜੈ ਸ੍ਰੀ ਰਾਮ ਬੁਲਵਾਇਆ

ਹਿੰਦੂ ਰਾਸ਼ਟਰ- ਮੁਸਲਮਾਨ ਨੌਜੁਆਨ ਨੂੰ ਬੁਰੀ ਤਰ੍ਹਾਂ ਕੁੱਟ ਕੇ ਜੈ ਸ੍ਰੀ ਰਾਮ ਬੁਲਵਾਇਆ ਨਵੀਂ ਦਿੱਲੀ: ਗੁਰੂਗਰਾਮ ਵਿੱਚ 25 ਸਾਲਾ ਮੁਸਲਮਾਨ ਨੌਜਵਾਨ ਨਾਲ ਚਾਰ ਨੌਜਵਾਨਾਂ ਨੇ ਕੁੱਟਮਾਰ ਕੀਤੀ ਤੇ ਉਸ ਤੋਂ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਵਾਏ। ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਨੌਜਵਾਨ ਦੀ ਸ਼ਨਾਖ਼ਤ ਮੁਹੰਮਦ ਬਰਕਰ ਆਲਮ ਵਜੋਂ …

Read More »

ਵਾਇਰਲ ਵੀਡੀਉ-ਪ੍ਰੇਮੀ ਜੋੜੇ ਨੂੰ ਘੇਰ ਕੇ ਕੁੱਟਿਆ, ਕੁੜੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕੈਮਰੇ ਚ ਕੈਦ

ਵਾਇਰਲ ਵੀਡੀਉ-ਪ੍ਰੇਮੀ ਜੋੜੇ ਨੂੰ ਘੇਰ ਕੇ ਕੁੱਟਿਆ, ਕੁੜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ ਬਿਹਾਰ ਦੇ ਬੇਗੂਸਰਾਏ ਦਾ ਇੱਕ ਵਿਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਸ਼ਰਾਰਤੀ ਅਨਸਰ ਇੱਕ ਪ੍ਰੇਮੀ ਜੋੜੇ ਨਾਲ ਕੁੱਟਮਾਰ ਕਰ ਰਹੇ ਹਨ। ਇਸ ਦੌਰਾਨ ਇਹ ਬਦਮਾਸ਼ ਉਸ ਲੜਕੀ ਨਾਲ ਵੀ ਅਸੱਭਿਅਕ ਹਰਕਤਾਂ ਭਾਵ ਛੇੜਖਾਨੀ ਕਰਦੇ ਹਨ। ਹੋਰ …

Read More »