Breaking News

ਸੁਖਬੀਰ ਬਾਦਲ ਸਾਹਮਣੇ ਕਾਨੂੰਨੀ ‘ਮੁਸੀਬਤ’ – ਹਾਈ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਹੁਕਮ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਦੀ ਮੰਗ ਕਰਦੀ ਇੱਕ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨਾਂ ਵਿਚ ਇਸ ਮਾਮਲੇ ਬਾਰੇ ਫ਼ੈਸਲਾ ਦੇਣ ਲਈ ਕਿਹਾ ਹੈ। ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ …

Read More »

ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਔਰਤਾਂ ਨੇ ਘੇਰਿਆ

ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਉਤਾਰੇ ਗਏ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਨੇ ਆਪਣੇ ਪਤਨੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਅੱਜ ਵੱਖ-ਵੱਖ ਪਿੰਡਾਂ ‘ਚ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ …

Read More »

30 ਸੈਕਿੰਡ ਵਿਚ ਜੱਗੀ ਜੋਹਲ ਹੁਣਾ ਨੂੰ ਤਿਹਾੜ ਤਬਦੀਲ ਕਰਨ ਦੇ ਦਿੱਤੇ ਹੁਕਮ

ਨਵੀਂ ਦਿੱਲੀ: ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਅਤੇ ਹਰਦੀਪ ਸਿੰਘ ਸ਼ੇਰਾ ਤੇ ਰਮਨਦੀਪ ਸਿੰਘ ਬੱਗਾ ਸਮੇਤ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਦੀ ਜਾਂਚ ਵਾਲੇ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਹੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਪੰਜਾਬ ਤੋਂ ਬਾਹਰ ਤਿਹਾੜ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਨੈ.ਇ.ਏ. ਲੰਮੇ …

Read More »

ਅੰਬਾਨੀਆਂ ਦੀ ਧੀ ਈਸ਼ਾ, ਪ੍ਰਿਯੰਕਾ ਚੋਪੜਾ ਅਤੇ ਦੀਪੀਕਾ ਦੀਆਂ ਮੇਟ ਗਾਲਾ ਦੀਆਂ ਤਸਵੀਰਾਂ ਵਾਇਰਲ

ਮੈਟ ਗਾਲਾ ਨਿਊਯਾਰਕ ਵਿੱਚ ਮੈਟਰੋਪੋਲੀਟੀਅਨ ਮਿਊਜ਼ੀਅਮ ਆਫ ਆਰਟ ‘ਚ ਕੱਪੜਿਆਂ ਦੇ ਇੰਸਚੀਟਿਊਟ ਲਈ ਕਰਵਾਇਆ ਗਿਆ ਸਾਲਾਨਾ ਪ੍ਰੋਗਰਾਮ ਹੁੰਦਾ ਹੈ।ਇਹ ਫੈਸ਼ਨ ਦੀ ਦੁਨੀਆਂ ਦੇ ਸਭ ਤੋਂ ਪ੍ਰਮੁੱਖ ਪ੍ਰੋਗਰਾਮਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਇਹ ਆਪਣੇ ਖ਼ਾਸ ਮਹਿਮਾਨਾਂ ਦੀ ਸੂਚੀ, ਮਹਿੰਗੀਆਂ ਟਿਕਟਾਂ ਅਤੇ ਵਿਸ਼ੇਸ਼ ਤੌਰ ‘ਤੇ ਆਪਣੇ ਆਸਾਧਰਣ ਦਿੱਖ ਵਾਲੇ ਕੱਪੜਿਆਂ ਕਰਕੇ …

Read More »

ਟਰੰਪ ਵੱਲੋਂ ਵੀਜ਼ਾ ਨਿਯਮਾਂ ‘ਚ ਢਿੱਲ, ਭਾਰਤੀਆਂ ਲਈ ਅਮਰੀਕਾ ਚ ਕੰਮ ਕਰਨਾ ਹੋਵੇਗਾ ਆਸਾਨ

ਅਮਰੀਕਾ ਦਾ ਟਰੰਪ ਪ੍ਰਸ਼ਾਸਨ ਕੁੱਝ ਸਮੇਂ ‘ਚ ਅਸਥਾਈ ਤੌਰ ਤੇ ਕੰਮ ਕਰਨ ਵਾਲੇ 30 ਹਜ਼ਾਰ ਪਰਵਾਸੀ ਮਜ਼ਦੂਰਾਂ ਨੂੰ ਦੇਸ਼ ਚ ਆਉਣ ਦੀ ਇਜਾਜ਼ਤ ਦੇ ਸਕਦਾ ਹੈ। ਇਹ ਕਦਮ ਇਸ ਗੱਲ ਦਾ ਸਬੂਤ ਹੈ ਕਿ ਕਿਸ ਤਰ੍ਹਾਂ ਵਧਦੀ ਹੋਈ ਅਰਥਵਿਵਸਥਾ ਨੇ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣ ‘ਚ ਮਜਬੂਰ ਕਰ ਦਿੱਤਾ ਹੈ। …

Read More »

ਗੈਂਗਸਟਰ ਰੌਕੀ ਦੀ ਭੈਣ ਰਾਜਦੀਪ ਕੌਰ ਕਾਂਗਰਸ ਵਿਚ ਸ਼ਾਮਲ

ਚੰਡੀਗੜ੍ਹ, 7 ਮਈ 2019 – ਸੁਖਬੀਰ ਬਾਦਲ ਦੇ ਫ਼ਿਰੋਜ਼ਪੁਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਈ। ਰਾਜਦੀਪ ਕੌਰ ਬੀਤੇ ਵਰ੍ਹੇ ਅਕਾਲੀਦਲ ‘ਚ ਸ਼ਾਮਲ ਹੋਈ ਸੀ। ਅੱਜ ਰਾਜਦੀਪ ਕੈਪਟਨ ਅਮਰਿੰਦਰ …

Read More »

ਵੀਡੀਉ- ਭਾਜਪਾ ਮੰਤਰੀ ਨੇ ਸਿੱਖਾਂ ਦੇ ਇਲਾਕੇ ‘ਚ ਵਿਰੋਧ ਹੋਣ ‘ਤੇ ਕੱਢੀ ਗਾਲ਼

ਪੁਲਿਸ ਨੇ ਮਸਾਂ ਬਚਾਇਆ – ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਆਪਣੇ ਮੂੰਹ ਫਟ ਸੁਭਾਅ ਲਈ ਜਾਣੇ ਜਾਂਦੇ ਹਨ, ਪਰ ਅੱਜ ਉਨ੍ਹਾਂ ਦਾ ਇਹੋ ਸੁਭਾਅ ਉਨ੍ਹਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ। ਵਿਰੋਧ ਪ੍ਰਗਟ ਕਰਨ ਤੋਂ ਤੰਗ ਹੋਏ ਵਿਜ ਨੇ ਤੈਸ਼ ਵਿੱਚ ਆ ਕੇ ਗਾਲ਼ ਕੱਢ ਦਿੱਤੀ ਤਾਂ ਪ੍ਰਦਰਸ਼ਨਕਾਰੀ ਸਿੱਖਾਂ …

Read More »

ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਗਨ ਭੇਟ

ਝਬਾਲ, 7 ਮਈ- ਥਾਣਾ ਝਬਾਲ ਆਉਂਦੇ ਪਿੰਡ ਚੱਕ ਸਿਕੰਦਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਅਤੇ ਦੋ ਸੈਂਚੀਆਂ ਅਗਨ ਭੇਟ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਨਾਮ ਸਿੰਘ ਮੁਤਾਬਿਕ, ਗੁਰਦੁਆਰਾ ਸਾਹਿਬ ਅੰਦਰ ਬਣੇ ਸੁੱਖ ਆਸਣ ‘ਚ ਨਾਲ …

Read More »

ਸੰਨੀ ਦਿਓਲ ਨੇ ਗੁਰਦਾਸਪੁਰ ’ਚ ਲਈ ਇਹ ਕੋਠੀ

ਬਾਲੀਵੁੱਡ ਦੇ ਬਹੁ–ਚਰਚਿਤ ਅਦਾਕਾਰ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਤੋਂ 7 ਕਿਲੋਮੀਟਰ ਦੂਰ ਗੁਰਦਾਸਪੁਰ–ਸ੍ਰੀ ਹਰਗੋਬਿੰਦਪੁਰ ਰੋਡ ਉੱਤੇ ਨਵਾਂ ਪਿੰਡ ਸਰਦਾਰਾਂ ਵਿਖੇ ਇੱਕ ਕੋਠੀ ਕਿਰਾਏ ’ਤੇ ਲਈ ਹੈ। ਇਹ ਜਗ੍ਹਾ ਹੁਣ ਪੰਜਾਬ ਦੇ ਸੈਰ–ਸਪਾਟੇ ਲਈ ਵੀ ਪ੍ਰਸਿੱਧ ਹੋ …

Read More »

ਪ੍ਰਿਅੰਕਾ ਚੋਪੜਾ ਦੀ ਵੀਡੀਉ ਹੋਈ ਵਾਇਰਲ

ਮੈਟ ਗਾਲਾ ਨਿਊਯਾਰਕ ਵਿੱਚ ਮੈਟਰੋਪੋਲੀਟੀਅਨ ਮਿਊਜ਼ੀਅਮ ਆਫ ਆਰਟ ‘ਚ ਕੱਪੜਿਆਂ ਦੇ ਇੰਸਚੀਟਿਊਟ ਲਈ ਕਰਵਾਇਆ ਗਿਆ ਸਾਲਾਨਾ ਪ੍ਰੋਗਰਾਮ ਹੁੰਦਾ ਹੈ। ਇਹ ਫੈਸ਼ਨ ਦੀ ਦੁਨੀਆਂ ਦੇ ਸਭ ਤੋਂ ਪ੍ਰਮੁੱਖ ਪ੍ਰੋਗਰਾਮਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਇਹ ਆਪਣੇ ਖ਼ਾਸ ਮਹਿਮਾਨਾਂ ਦੀ ਸੂਚੀ, ਮਹਿੰਗੀਆਂ ਟਿਕਟਾਂ ਅਤੇ ਵਿਸ਼ੇਸ਼ ਤੌਰ ‘ਤੇ ਆਪਣੇ ਆਸਾਧਰਣ ਦਿੱਖ ਵਾਲੇ ਕੱਪੜਿਆਂ …

Read More »