Tag: Ban

ਭਾਰਤ ਸਰਕਾਰ ਵੱਲੋਂ ਖਾਲਿਸਤਾਨ ਪੱਖੀ ਖਾੜਕੂ ਜੱਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਉੱਤੇ ਪਾਬੰਦੀ ਦਾ ਐਲਾਨ

ਭਾਰਤ ਸਰਕਾਰ ਵੱਲੋਂ ਖਾਲਿਸਤਾਨ ਪੱਖੀ ਖਾੜਕੂ ਜੱਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਉੱਤੇ ਪਾਬੰਦੀ ਦਾ ਐਲਾਨ

ਦਿੱਲੀ – ਬੀਤੇ ਕੱਲ ਭਾਰਤ ਸਰਕਾਰ ਵੱਲੋਂ ਖਾਲਿਸਤਾਨ ਪੱਖੀ ਬਾਗ਼ੀ ਜੱਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਨੂੰ ਪਾਬੰਦੀਸ਼ੁਦਾ ਸਗੰਠਨਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ, ਭਾਰਤੀ ਮੀਡੀਏ ਵਿੱਚ ਆਈਆਂ ਖ਼ਬਰਾਂ ਅਨੁਸਾਰ ਭਾਰਤ ਦੇ ਗ੍ਰਹਿ ਮੰਤਰਾਲੇ ਨੇ 26 ਦਸੰਬਰ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਲਾਨਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ । ਮੀਡੀਏ ਦੀਆ ਰਿਪੋਰਟਾਂ ਅਨੁਸਾਰ ਇਹ […]