Tag: Dehli

ਦਿੱਲੀ ਪੁਲੀਸ ਵੱਲੋਂ ਖਾਲਿਸਤਾਨ ਕਮਾਂਡੋ ਫੋਰਸ ਦਾ ਮੈਂਬਰ ਗ੍ਰਿਫਤਾਰ ਕਰਨ ਦਾ ਦਾਅਵਾ

ਦਿੱਲੀ ਪੁਲੀਸ ਵੱਲੋਂ ਖਾਲਿਸਤਾਨ ਕਮਾਂਡੋ ਫੋਰਸ ਦਾ ਮੈਂਬਰ ਗ੍ਰਿਫਤਾਰ ਕਰਨ ਦਾ ਦਾਅਵਾ

ਦਿੱਲੀ ਪੁਲਿਸ ਨੇ ਬੀਤੇ ਦਿਨ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਖਾੜਕੂ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਾਥੀ ਗੁਰਸੇਵਕ ਸਿੰਘ ਉਰਫ ਬਬਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ 53 ਸਾਲਾ ਗੁਰਸੇਵਕ ਸਿੰਘ ਪਾਕਿਸਤਾਨ ਵੱਸਦੇ ਕੇਸੀਐਫ ਮੁਖੀ ਪਰਮਜੀਤ ਸਿੰਘ ਪੰਜਵੜ ਦੇ ਇਸ਼ਾਰੇ […]

ਕੁੜੀ ਨੂੰ ਵੱਸ ਕਰਨ ਲਈ ਉੱਲ਼ੂ ਦੀ ਬਲੀ ਦੇਣ ਵਾਲੇ ਭਾਰਤੀ ਵਿਅਕਤੀ ਨੂੰ ਹੋਈ ਜੇਲ

ਕੁੜੀ ਨੂੰ ਵੱਸ ਕਰਨ ਲਈ ਉੱਲ਼ੂ ਦੀ ਬਲੀ ਦੇਣ ਵਾਲੇ ਭਾਰਤੀ ਵਿਅਕਤੀ ਨੂੰ ਹੋਈ ਜੇਲ

(ਦਿੱਲੀ)ਭਾਰਤ ਦੀ ਰਾਜਧਾਨੀ ਦਿੱਲੀ ਦੀ ਪੁਲਿਸ ਨੇ ਸੁਲਤਾਨਪੁਰੀ ਇਲਾਕੇ ਤੋਂ 40 ਸਾਲਾਂ ਦੇ ਇਕ ਵਿਅਕਤੀ ਕਨਈਆ ਕੁਮਾਰ ਨੂੰ ਜਾਦੂ-ਟੂਣਾ ਕਰਨ ਲਈ ਉੱਲੂ ਦੀ ਬਲੀ ਦੇਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਕਤ ਵਿਅਕਤੀ ਨੇ ਔਰਤਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਉੱਲੂ ਦੀ ਬਲੀ ਦੇ ਦਿੱਤੀ। ਪਸ਼ੂ ਭਲਾਈ ਤੋਂ ਬੋਰਡ ਤੋਂ ਮਿਲੀ ਜਾਣਕਾਰੀ ਮਗਰੋਂ […]