Tag: Khyber Pass

ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨੂੰ ਤੋਹਫ਼ਾ ਜਨਰਲ ਹਰੀ ਸਿੰਘ ਨਲੂਏ ਦਾ ਕਿਲਾ ਬਣੇਗਾ ਮਿਊਜ਼ੀਅਮ
ਪੇਸ਼ਾਵਰ: ਪਾਕਿਸਤਾਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ “ਅਜ਼ਾਦ ਖਾਲਸਾ ਰਾਜ” ਭਾਵ ਅਣ-ਵੰਡੇ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਮੁਖੀ ਜਨਰਲ ਹਰੀ ਸਿੰਘ ਨਲੂਏ ਦੇ ਕਿਲ੍ਹੇ ਨੂੰ ਅਜਾਇਬ ਘਰ ਵਜੋਂ ਵਿਕਸਤ ਕਰੇਗੀ। ਦੇਸ਼ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਹਰੀਪੁਰ ਜ਼ਿਲ੍ਹੇ ਦੇ ਜਮਰੌਦ ਇਲਾਕੇ ਵਿੱਚ ਹਰੀ ਸਿੰਘ ਦਾ ਕਿਲ੍ਹਾ ਮੌਜੂਦ ਹੈ ਤੇ ਸੂਬਾ […]