Tag: Pakistan

ਹਰ ਰੋਜ਼ ਅੱਠ ਘੰਟੇ ਲਈ ਖੋਲਿਆ ਜਾਵੇਗਾ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ

ਹਰ ਰੋਜ਼ ਅੱਠ ਘੰਟੇ ਲਈ ਖੋਲਿਆ ਜਾਵੇਗਾ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਬਣਾਇਆ ਜਾ ਰਿਹਾ ਲਾਂਘਾ ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮੀਂ 5 ਵਜੇ ਤੱਕ ਭਾਵ ਕਿ ਅੱਠ ਘੰਟਿਆਂ ਲਈ ਖੋਲ੍ਹਿਆ ਜਾਵੇਗਾ। ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ. ਏ.) ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਕੁਝ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ‘ਚ […]

ਸਿੱਖ ਖਾੜਕੂਆਂ ਦੀ  ਮਦਦ ਕਰ ਰਿਹਾ ਹੈ ਪਾਕਿਸਤਾਨ- ਭਾਰਤ ਦੇ ਗ੍ਰਹਿ ਮੰਤਰੀ  ਰਾਜਨਾਥ ਦਾ ਬਿਆਨ

ਸਿੱਖ ਖਾੜਕੂਆਂ ਦੀ ਮਦਦ ਕਰ ਰਿਹਾ ਹੈ ਪਾਕਿਸਤਾਨ- ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਦਾ ਬਿਆਨ

ਭਾਰਤ ਦੇ ਗ੍ਰਹਿ ਮੰਤਰੀ ਰਾਜ ਨਾਥ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਖਾੜਕੂਵਾਦ ਨੂੰ ਹਵਾ ਦੇ ਰਿਹਾ ਹੈ। ਦੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਦੀਆਂ ਸਿੱਖ ਖਾੜਕੂ ਜੱਥੇਬੰਦੀਆਂ ਅਤੇ ਕਸ਼ਮੀਰ ਵਿੱਚ ਕੰਮ ਕਰਨ ਵਾਲੀਆਂ ਖਾੜਕੂ ਜੱਥੇਬੰਦੀਆਂ ਵਿੱਚ ਤਾਲਮੇਲ ਕਾਇਮ ਕਰਕੇ ਭਾਰਤ ਦੇ ਹਿੱਤਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ । ਗੁਜਰਾਤ […]

ਪਾਕਿਸਤਾਨ ਵਿੱਚ ਸਿੱਖਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਿਆ

ਪਾਕਿਸਤਾਨ ਵਿੱਚ ਸਿੱਖਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਿਆ

ਲਾਹੌਰ: ਭਾਰਤ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਇੱਕ ਵਾਰ ਫੇਰ ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਜਿੱਥੇ ਪਿਛਲੀ ਵਾਰ ਉੱਥੇ ਪਾਕਿਸਤਾਨ ਦੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਨਕ ਸਿੱਖ ਲੀਡਰਾਂ ਨੇ ਭਾਰਤੀ ਕਮਿਸ਼ਨ ਦੇ ਅਧਿਕਾਰੀਆਂ ਦੇ ਗੁਰਦੁਆਰਾ ਸਾਹਿਬ ਅੰਦਰ ਦਾਖਲੇ ਤੇ ਰੋਕ ਲਗਾ ਦਿੱਤੀ ਸੀ, […]