Tag: Punjab Issue

ਨਕਲੀ ਨਿਰੰਕਾਰੀ ਭਵਨ ਤੇ ਹੋਏ ਹਮਲੇ ਤੋਂ ਬਾਅਦ ਦਿੱਲੀ ਵਿੱਚ ਹੋਈ ਹਿੱਲ-ਜੁੱਲ

ਨਕਲੀ ਨਿਰੰਕਾਰੀ ਭਵਨ ਤੇ ਹੋਏ ਹਮਲੇ ਤੋਂ ਬਾਅਦ ਦਿੱਲੀ ਵਿੱਚ ਹੋਈ ਹਿੱਲ-ਜੁੱਲ

ਅੰਮ੍ਰਿਤਸਰ ਸਾਹਿਬ : ਰਾਜਾਸਾਂਸੀ ਦੇ ਨਕਲੀ ਨਿਰੰਕਾਰੀ ਭਵਨ ਵਿੱਚ ਹੋਏ ਗ੍ਰਨੇਡ ਹਮਲੇ ਸਬੰਧੀ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮਟਿੰਗ ਵਿੱਚ ਪੰਜਾਬ ਵਿੱਚ ਵੱਧ ਰਹੀਆਂ ਖਾੜਕੂ ਗਤੀਵਿਧੀਆ ਨਾਲ ਨਜਿੱਠਣ ਬਾਰੇ ਚਰਚਾ ਕੀਤੀ ਜਾਏਗੀ। ਐਨਆਈਏ ਟੀਮ ਵੀ ਮੌਕੇ ’ਤੇ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਮਲਾਵਰਾਂ ਦੀ ਸੂਹ ਦੇਣ ਵਾਲੇ […]