Home / Tag Archives: Sikhs In Pakistan

Tag Archives: Sikhs In Pakistan

ਪਾਕਿਸਤਾਨ ਵਲੋਂ ਪੇਸ਼ਾਵਰ ਦੇ ਕਿਲ੍ਹੇ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਗਈ

ਪਾਕਿਸਤਾਨ ਸਰਕਾਰ ਤੇ ਮਿਲਟਰੀ ਅਦਾਰੇ ਵੱਲੋਂ ਸਿੱਖਾਂ ਨੂੰ ਇੱਕ ਹੋਰ ਤੋਹਫ਼ਾ ਦੇਂਦਿਆਂ ਸ਼ੇਰ-ਏ-ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹੁਣ ਪੇਸ਼ਾਵਰ ‘ਚ ਮੌਜੂਦ ਬਾਲਾ ਹਿਸਾਰ ਕਿਲ੍ਹੇ ਦੀ ਆਰਟ ਗੈਲਰੀ ‘ਚ ਲਗਾ ਦਿੱਤੀ ਹੈ ਸਥਾਨਕ ਸਿੱਖ ਇਸ ਗੱਲ ਦੀ ਮੰਗ ਕਰ ਰਹੇ ਸੀ। ਖੈਬਰ-ਪਖ਼ਤੂਨਖਵਾ ਸੂਬੇ ਦੇ ਪ੍ਰਸ਼ਾਸਨ ਨੇ ਇਸ ਪ੍ਰਸਤਾਵ ਦੀ …

Read More »

ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਨੂੰ ਤੋਹਫ਼ਾ ਜਨਰਲ ਹਰੀ ਸਿੰਘ ਨਲੂਏ ਦਾ ਕਿਲਾ ਬਣੇਗਾ ਮਿਊਜ਼ੀਅਮ

ਪੇਸ਼ਾਵਰ: ਪਾਕਿਸਤਾਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ “ਅਜ਼ਾਦ ਖਾਲਸਾ ਰਾਜ” ਭਾਵ ਅਣ-ਵੰਡੇ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਮੁਖੀ ਜਨਰਲ ਹਰੀ ਸਿੰਘ ਨਲੂਏ ਦੇ ਕਿਲ੍ਹੇ ਨੂੰ ਅਜਾਇਬ ਘਰ ਵਜੋਂ ਵਿਕਸਤ ਕਰੇਗੀ। ਦੇਸ਼ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਹਰੀਪੁਰ ਜ਼ਿਲ੍ਹੇ ਦੇ ਜਮਰੌਦ ਇਲਾਕੇ ਵਿੱਚ ਹਰੀ ਸਿੰਘ ਦਾ …

Read More »

ਪਾਕਿਸਤਾਨ ਵਿੱਚ ਸਿੱਖਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਿਆ

ਲਾਹੌਰ: ਭਾਰਤ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਇੱਕ ਵਾਰ ਫੇਰ ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਜਿੱਥੇ ਪਿਛਲੀ ਵਾਰ ਉੱਥੇ ਪਾਕਿਸਤਾਨ ਦੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਨਕ ਸਿੱਖ ਲੀਡਰਾਂ ਨੇ ਭਾਰਤੀ ਕਮਿਸ਼ਨ ਦੇ ਅਧਿਕਾਰੀਆਂ ਦੇ ਗੁਰਦੁਆਰਾ ਸਾਹਿਬ ਅੰਦਰ ਦਾਖਲੇ …

Read More »