ਸਾਹਿਤ

ਸਾਕਾ ਨਨਕਾਣਾ ਸਾਹਿਬ ਨੂੰ ਇਤਿਹਾਸਕ ਝਰੋਖੇ ਚੋਂ ਦੇਖਣ ਦਾ ਯਤਨ
By February 21, 2018 0 Comments Read More →

ਸਾਕਾ ਨਨਕਾਣਾ ਸਾਹਿਬ ਨੂੰ ਇਤਿਹਾਸਕ ਝਰੋਖੇ ਚੋਂ ਦੇਖਣ ਦਾ ਯਤਨ

ਸਿੱਖ ਅਰਦਾਸ ਵਿਚ ਜ਼ਿਕਰ ਆਉਂਦਾ ਹੈ, ਜਿਨ੍ਹਾਂ ਸਿੰਘਾ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਕੁਰਬਾਨੀਆਂ ਕੀਤੀਆਂ ‘ਜੀਂਦੇ ਜੰਡਾਂ ਨਾਲ ਬੰਨ੍ਹ ਕੇ ਸਾੜੇ ਗਏ ਅਤੇ ਜੀਂਦਿਆਂ ਨੂੰ ਬਲਦੀਆਂ ਭੱਠੀਆਂ ਵਿਚ ਸੁੱਟਿਆ ਗਿਆ’। ਸਾਡੀ ਅੱਜ ਦੀ ਵਿਚਾਰ ਦਾ ਇਨ੍ਹਾਂ ਸਤਰਾਂ ਨਾਲ ਸਬੰਧ ਹੈ। ਅੱਜ ਤੋਂ ਕੋਈ 91 ਸਾਲ ਪਹਿਲਾਂ ਇਹ ਇਤਿਹਾਸਕ ਸੱਚ […]

Posted in: ਸਾਹਿਤ
੨੧ ਫਰਵਰੀ ਲਈ ਵਿਸ਼ੇਸ਼: ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ
By February 19, 2018 0 Comments Read More →

੨੧ ਫਰਵਰੀ ਲਈ ਵਿਸ਼ੇਸ਼: ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

-ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਗੁਰੂ ਸਾਹਿਬ ਦੇ ਮੁਬਾਰਕ ਪ੍ਰਕਾਸ਼ ਤੋਂ ਬਾਅਦ […]

Posted in: ਸਾਹਿਤ
‘ਭਾਰਤ ਮਾਤਾ’ ਦਾ ਸੰਕਲਪ… ਇਕ ਹਿੰਦੂਤਵੀ ਘਾੜਤ
By February 15, 2018 0 Comments Read More →

‘ਭਾਰਤ ਮਾਤਾ’ ਦਾ ਸੰਕਲਪ… ਇਕ ਹਿੰਦੂਤਵੀ ਘਾੜਤ

ਉਂਝ ਤਾਂ ਸਮੁੱਚੀ ਹਿੰਦੂ ਕੌਮ ਦੇ ਤੇਤੀ ਕੋਟਿ ਦੇਵੀ-ਦੇਵਤਿਆਂ ਵਿਚੋਂ ਵੱਡੀ ਗਿਣਤੀ ਦੇਵੀਆਂ ਦੀ ਹੈ ਜਿਨ੍ਹਾਂ ਦੀਆਂ ਮੂਰਤੀਆਂ ਦੀ ਉਹ ਪੂਜਾ ਕਰਦੇ ਹਨ, ਪਰ ਬੰਗਾਲ ਦੇ ਹਿੰਦੂ ਤਾਂ ਜਨੂੰਨ ਦੀ ਹੱਦ ਤੱਕ ਦੁਰਗਾ ਦੇਵੀ ਦੇ ਪੂਜਕ ਹਨ। ‘ਭਾਰਤ ਮਾਤਾ’ ਦਾ ਸੰਕਲਪ ਵੀਂ ਬੰਗਾਲ ਦੇ ਹਿੰਦੂ ਰਾਸ਼ਟਰਵਾਦੀਆਂ ਦੀ ਕਾਢ ਸੀ। ਬੰਕਿਮ ਚੰਦਰ ਚੈਟਰਜੀ ਨੇ ਤਾਂ ਆਪਣੇ […]

Posted in: ਸਾਹਿਤ
ਕਾਹਦਾ ਕਾਨੂੰਨ ਤੇ ਕੌਣ ਗੈਰ-ਕਾਨੂੰਨੀ ? (ਐਡਵੋਕੇਟ ਜਸਪਾਲ ਸਿੰਘ ਮੰਝਪੁਰ)
By February 14, 2018 0 Comments Read More →

ਕਾਹਦਾ ਕਾਨੂੰਨ ਤੇ ਕੌਣ ਗੈਰ-ਕਾਨੂੰਨੀ ? (ਐਡਵੋਕੇਟ ਜਸਪਾਲ ਸਿੰਘ ਮੰਝਪੁਰ)

– ਐਡਵੋਕੇਟ ਜਸਪਾਲ ਸਿੰਘ ਮੰਝਪੁਰ ਕਾਨੂੰਨ ਦੇ ਰਾਜ ਦਾ ਰੌਲਾ-ਰੱਪਾ ਹਰੇਕ ਲੋਕਤੰਤਰੀ ਤੇ ਤਾਨਾਸ਼ਾਹੀ ਦੇਸ਼ ਵਿੱਚ ਸੁਣਨ ਨੂੰ ਮਿਲਦਾ ਹੈ । ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ‘ਮਾਣ’ ਹੈ ਅਤੇ ਇੱਥੇ ਸਦਾ ਹੀ ਕਾਨੂੰਨ ਦੇ ਰਾਜ ਦੇ ਸਥਾਪਤ ਹੋਣ ਦੀ ਗੱਲ ਕੀਤੀ ਜਾਂਦੀ ਹੈ ਪਰ ਕਾਨੂੰਨਾਂ ਦੀ ਉਲੰਘਣਾ ਦਾ ਮੀਟਰ ਜਿੰਨੀ […]

Posted in: ਸਾਹਿਤ
ਬਹਾਦਰ ਸਿੱਖ ਜਰਨੈਲ: ਸਰਦਾਰ ਜੋਧ ਸਿੰਘ ਰਾਮਗੜ੍ਹੀਆ
By February 14, 2018 0 Comments Read More →

ਬਹਾਦਰ ਸਿੱਖ ਜਰਨੈਲ: ਸਰਦਾਰ ਜੋਧ ਸਿੰਘ ਰਾਮਗੜ੍ਹੀਆ

ਬਿਕਰਮਜੀਤ ਸਿੰਘ ਜੀਤ ਸਿੱਖ ਮਿਸਲ ਕਾਲ ਦੌਰਾਨ ‘ਰਾਮਗੜ੍ਹੀਆ’ ਮਿਸਲ ਦੇ ਜਥੇਦਾਰ, ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ‘ਦਲ ਖਾਲਸਾ’ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਉਂਦਿਆਂ ਜਿੱਥੇ ਕਾਂਗੜੇ ਦੇ ਪਹਾੜੀ ਰਾਜਿਆਂ ਤੋਂ ਖਿਰਾਜ ਵਸੂਲੀ ਕੀਤੀ, ਉੱਥੇ ਹੋਰਾਂ ਮਿਸਲਦਾਰਾਂ ਨਾਲ ਮਿਲ ਕੇ ਅਹਿਮਦਸ਼ਾਹ ਦੁਰਾਨੀ ਨਾਲ ਕਈ ਲੜਾਈਆਂ ਲੜੀਆਂ ਅਤੇ ਹੋਰ ਅਨੇਕਾਂ ਕਾਰਨਾਮੇ ਕੀਤੇ, ਜਿਨ੍ਹਾਂ ਦਾ ਆਪਣਾ ਵੱਖਰਾ ਮਾਣਮੱਤਾ ਇਤਿਹਾਸ […]

Posted in: ਸਾਹਿਤ
ਮਹਾਰਾਜਾ ਦਲੀਪ ਸਿੰਘ ਦੀ ਦਰਦ ਭਰੀ ਗਾਥਾ
By February 10, 2018 0 Comments Read More →

ਮਹਾਰਾਜਾ ਦਲੀਪ ਸਿੰਘ ਦੀ ਦਰਦ ਭਰੀ ਗਾਥਾ

1839 ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਹੋ ਗਈ ਅਤੇ ਡੋਗਰਿਆਂ, ਬ੍ਰਾਹਮਣਾਂ ਅਤੇ ਸਿੱਖ ਸਰਦਾਰਾਂ ਦੀ ਬੁਰਛਾਗਰਦੀ ਕਾਰਣ ਦਸ ਸਾਲਾਂ ਵਿਚ ਹੀ ਖਾਲਸਾ ਰਾਜ ਦਾ ਖਾਤਮਾ ਹੋ ਗਿਆ। 1849 ਵਿਚ ਅੰਗਰੇਜ਼ਾਂ ਨੇ ਪੰਜਾਬ ਉੱਪਰ ਕਬਜ਼ਾ ਕਰ ਲਿਆ ਅਤੇ ਮਹਾਰਾਜਾ ਦਲੀਪ ਸਿੰਘ ਨੂੰ ਗੱਦੀ ਤੋਂ ਲਾਹ ਲਿਆ। ਰਾਣੀ ਜਿੰਦਾ ਨੂੰ ਚੁਨਾਰ ਦੇ ਕਿਲ੍ਹੇ ਵਿਚ ਕੈਦ ਕਰ […]

Posted in: ਸਾਹਿਤ
ਸਾਰਾਗੜ੍ਹੀ ਦਾ ਮਾਣ-ਮੱਤਾ ਸਾਕਾ
By February 7, 2018 0 Comments Read More →

ਸਾਰਾਗੜ੍ਹੀ ਦਾ ਮਾਣ-ਮੱਤਾ ਸਾਕਾ

ਸਾਰਾਗੜ੍ਹੀ ਦਾ ਸਾਕਾ ਬਲੀਦਾਨ ਦੀ ਇਕ ਅਜਿਹੀ ਅਦੁੱਤੀ ਕਹਾਣੀ ਹੈ ਜਿਸ ਦੀ ਮਿਸਾਲ ਦੁਨੀਆਂ ਭਰ ਵਿੱਚ ਨਹੀਂ ਮਿਲਦੀ। ਇਹ ਸਾਕਾ ਸਿੱਖ ਰੈਜਮੈਂਟ ਦੇ ਉਨ੍ਹਾਂ 21 ਸੂਰਬੀਰ ਬਹਾਦਰ ਸੈਨਿਕਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦਿਆਂ, 10,000 ਪਠਾਣਾਂ ਵੱਲੋਂ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਜਾਮ […]

Posted in: ਸਾਹਿਤ
ਕਲਿ ਤਾਰਣਿ ਗੁਰੂ ਨਾਨਕ ਆਇਆ
By February 6, 2018 0 Comments Read More →

ਕਲਿ ਤਾਰਣਿ ਗੁਰੂ ਨਾਨਕ ਆਇਆ

ਭਾਈ ਗੁਰਦਾਸ ਜੀ ਆਪਣੀ ਇਕ ਵਾਰ ਵਿਚ ਫਰਮਾਉਂਦੇ ਹਨ: ਸੁਣੀ ਪੁਕਾਰਿ ਦਾਤਾਰ ਪ੍ਰਭੁ, ਗੁਰੂ ਨਾਨਕ ਜਗ ਮਾਹਿ ਪਠਾਇਆ। ਚਰਨ ਧੋਇ ਰਹਰਾਸਿ ਕਰ, ਚਰਨਾਮਿਤੁ ਸਿੱਖਾਂ ਪੀਲਾਇਆ। ਪਾਰਬ੍ਰਹਮ ਪੂਰਨ ਬ੍ਰਹਮ ਕਲਿਯੁਗ ਅੰਦਰ ਇਕ ਦਿਖਾਇਆ। ਚਾਰੇ ਪੈਰ ਧਰਮ ਦੇ ਚਾਰਿ ਵਰਨ ਇਕ ਵਰਨੁ ਕਰਾਇਆ। ਰਾਣਾ ਰੰਕ ਬਰਾਬਰੀ ਪੈਰੀ ਪਵਣਾ ਜਗਿ ਵਰਤਾਇਆ। ਉਲਟਾ ਖੇਲੁ ਪਿਰੰਮ ਦਾ ਪੈਰਾਂ ਉਪਰਿ ਸੀਸ […]

Posted in: ਸਾਹਿਤ
ਵੱਡਾ ਘੱਲੂਘਾਰਾ
By February 5, 2018 0 Comments Read More →

ਵੱਡਾ ਘੱਲੂਘਾਰਾ

ਕੁੱਪ ਤੇ ਰਹੀੜਾ 2 ਪਿੰਡ ਹਨ, ਜਿੱਥੇ 5 ਫ਼ਰਵਰੀ 1762 ਨੂੰ ਵੱਡਾ ਘਲੂਘਾਰਾ ਵਾਪਰਿਆ ਸੀ। ਓਦੋਂ ਇਹਨਾਂ ਦੋਵਾਂ ਪਿੰਡਾਂ ਦੇ ਵਿਚਾਲੇ ਇਕ ਜੰਗਲ਼ ਹੁੰਦਾ ਸੀ। ਸਿੰਘਾਂ ਦਾ ਇਕ ਵੱਡਾ ਜਥਾ ਇਸ ਜੰਗਲ਼ ਵਿਚ ਠਹਿਰਿਆ ਹੋਇਆ ਸੀ। ਹੋਰ ਸਿੰਘ ਵੀ ਨਿੱਕੇ ਨਿੱਕੇ ਜਥਿਆਂ ਵਿਚ ਕਿਲ੍ਹਾ ਰਾਏਪੁਰ, ਗੁੱਜਰਵਾਲ਼ ਤੇ ਹੋਰ ਪਿੰਡਾਂ ਵਿਚ ਠਹਿਰੇ ਹੋਏ ਸਨ। ਅਚਨਚੇਤ ਅਹਿਮਦ […]

Posted in: ਸਾਹਿਤ
ਸਿੱਖਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੀ ਦਾਸਤਾਨ ਵੱਡਾ ਘੱਲੂਘਾਰਾ
By February 5, 2018 0 Comments Read More →

ਸਿੱਖਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੀ ਦਾਸਤਾਨ ਵੱਡਾ ਘੱਲੂਘਾਰਾ

18ਵੀਂ ਸਦੀ ਵਿਚ ਭਾਰਤ ਵੱਡੀ ਉਥਲ-ਪੁਥਲ ਦੇ ਦੌਰ ਵਿਚੋਂ ਲੰਘਿਆ | ਇਹ ਉਹ ਸਮਾਂ ਸੀ ਜਦੋਂ ਭਾਰਤ ਦੀ ਅੰਦਰੂਨੀ ਹਕੂਮਤ ਕਮਜ਼ੋਰ ਪੈ ਚੁੱਕੀ ਸੀ ਅਤੇ ਬਾਹਰੀ ਹਮਲਾਵਰਾਂ ਨੇ ਭਾਰਤ ਵੱਲ ਹਮਲਿਆਂ ਦਾ ਰੁਖ਼ ਕੀਤਾ ਹੋਇਆ ਸੀ | ਆਮ ਲੋਕਾਂ ਦੀ ਜਾਨ-ਮਾਲ ਸੁਰੱਖਿਅਤ ਨਹੀਂ ਸੀ | ਧੀਆਂ-ਭੈਣਾਂ ਦੀ ਇੱਜ਼ਤ ਨੂੰ ਵੱਡੇ ਪੱਧਰ ‘ਤੇ ਰੋਲਿਆ ਜਾ ਰਿਹਾ […]

Posted in: ਸਾਹਿਤ