Breaking News
Home / ਤਾਜ਼ਾ ਖਬਰਾਂ

ਤਾਜ਼ਾ ਖਬਰਾਂ

ਰਾਜਵਾਲੇ ਦੀਆਂ ਸੁਮੇਧ ਸੈਣੀ ਨਾਲ ਤਸਵੀਰਾਂ ਹੋਈ ਵਾਇਰਲ

ਯੂਨੀਅਨ ਲੀਡਰ ਰਾਜੇਵਾਲ ਦੀਆਂ ਵਿਵਾਦਿਤ ਪੁਲਿਸ ਅਫਸਰ ਸੁਮੇਧ ਸੈਣੀ ਨਾਲ ਤਸਵੀਰਾਂ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਣ ਮਗਰੋਂ, ਕਿਸਾਨ ਯੂਨੀਅਨ ਲੀਡਰ ਬਲਬੀਰ ਰਾਜੇਵਾਲ ਦਾ ਸ਼ੋਸ਼ਲ ਮੀਡੀਆ ਤੇ ਹੋਰ ਤਿੱਖਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ । ਇਥੇ ਦੱਸਣਾ ਬਣਦਾ ਹੈ ਕਿ ਸਾਬਕਾ ਪੁਲੀਸ ਅਫਸਰ ਸੁਮੇਧ ਸੈਣੀ ਗੈਰ ਕਾਨੂੰਨੀ ਢੰਗ ਨਾਲ ਖਾੜਕੂ …

Read More »

ਕਾਂਗਰਸੀ ਨੇ ਕੀਤੀ ਨੋਕਰਾਣੀ ਨਾਲ ਬਲਾਤਕਾਰ ਦੀ ਕੋਸ਼ਿਸ਼

ਕੰਮਵਾਲੀ ਕਮਰੇ ‘ਚ ਬੰਦ ਕਰਕੇ ਕਾਂਗਰਸੀ ਚੇਅਰਮੈਨ ਨੇ ਕੀਤੀ ਛੇੜਛਾੜ,ਪਿੰਡ ਦੇ ਲੋਕਾਂ ਨੇ ਕੀਤੀ ਧੁਲਾਈ ਪੰਜਾਬ ‘ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਪੰਜਾਬ ਦੀਆਂ ਅਨੇਕਾਂ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ …

Read More »

ਫਰੀਦਕੋਟ ਪੁਲਿਸ ਵੱਲੋਂ ਲਾਪਤਾ ਕੀਤੇ ਨੌਜਵਾਨ ਦੇ ਨਾਨਾ ਜੀ ਨੇ ਦੱਸੀ ਸਾਰੀ ਗੱਲ

ਥਾਣੇਦਾਰ ਮੁੜਕੋ-ਮੁੜਕੀ ਹੋਇਆ ਪਿਆ ਸੀ….. ਫਰੀਦਕੋਟ ਪੁਲਿਸ ਵੱਲੋਂ ਲਾਪਤਾ ਕੀਤੇ ਨੌਜਵਾਨ ਦੇ ਨਾਨਾ ਜੀ ਨੇ ਦੱਸੀ ਸਾਰੀ ਗੱਲ: ਹੀਰਾ ਸਿੰਘ/ਪਪਲਪ੍ਰੀਤ ਸਿੰਘ ਸੀਆਈਏ ਸਟਾਫ ਫ਼ਰੀਦਕੋਟ ਦੀ ਹਿਰਾਸਤ ਵਿੱਚ 18 ਮਈ ਦੀ ਰਾਤ ਨੂੰ ਸ਼ੱਕੀ ਹਾਲਤ ਵਿੱਚ ਕਤਲ ਹੋਏ ਨੌਜਵਾਨ ਜਸਪਾਲ ਸਿੰਘ ਦੀ ਲਾਸ਼ ਇੱਕ ਹਫ਼ਤੇ ਬਾਅਦ ਵੀ ਰਾਜਸਥਾਨ ਫੀਡਰ ਵਿੱਚੋਂ ਨਹੀਂ …

Read More »

ਗੁਰਦਾਸ ਮਾਨ ਦੀ ਇਹ ਵੀਡੀਉ ਵਾਇਰਲ – ਕੀ ਕਹੋਗੇ ਇਸ ਬਾਰੇ

ਗੁਰਦਾਸ ਮਾਨ ਦਾ ਇੱਕ ਵੀਡੀਉ ਤੇਜ਼ੀ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਜਿਸ ਤੇ ਲੋਕਾਂ ਨੇ ਗੁਰਦਾਸ ਮਾਨ ਦੇ ਵਿਰੁੱਧ ਗੁਸਾ ਜ਼ਾਹਿਰ ਕੀਤਾ ਹੈ। ਤੁਸੀਂ ਵੀਡੀਉ ਦੇਖੋ ਤੇ ਆਪਣੇ ਵਿਚਾਰ ਦਿਉ। ਗੁਰਦਾਸ ਮਾਨ ਡੇਰਿਆਂ ਤੇ ਜਾਣ ਕਰਕੇ ਹਮੇਸ਼ਾਂ ਵਿਵਾਦਾਂ ਵਿਚ ਰਹਿੰਦਾ ਹੈ। ਨਕੋਦਰ ਡੇਰੇ ਦੀਆਂ ਗੁਰਦਾਸ ਮਾਨ ਦੀਆਂ …

Read More »

Domino’s ਨੇ ਪੀਜ਼ਾ ਨਾਲ ਦਿੱਤਾ ਮਹਿੰਗਾ ਐਕਸਪਾਇਰ ਠੰਢਾ, ਕੰਜ਼ਿਊਮਰ ਕੋਰਟ ਨੇ ਠੋਕਿਆ 93,000 ਜ਼ੁਰਮਾਨਾ

ਫ਼ਰੀਦਕੋਟ: ਡੋਮੀਨੋਜ਼ ਕੰਪਨੀ ਨੂੰ ਆਪਣੇ ਪੀਜ਼ੇ ਨਾਲ ਮਿਆਦ ਪੁੱਗਿਆ ਠੰਢਾ ਮਹਿੰਗੇ ਭਾਅ ‘ਤੇ ਵੇਚਣਾ ਮਹਿੰਗਾ ਪੈ ਗਿਆ, ਕਿਉਂਕਿ ਅਦਾਲਤ ਨੇ ਕੰਪਨੀ ਨੂੰ 93,000 ਰੁਪਏ ਦਾ ਜ਼ੁਰਮਾਨਾ ਦੇਣ ਦੇ ਹੁਕਮ ਦਿੱਤੇ ਹਨ। ਗਾਹਕ ਪਵਿੱਤਰ ਸਿੰਘ ਦੀ ਸ਼ਿਕਾਇਤ ‘ਤੇ ਜ਼ਿਲ੍ਹਾ ਖਪਤਕਾਰ ਸ਼ਿਕਾਇਤ ਫੋਰਮ ਨੇ ਕੰਪਨੀ ਨੂੰ ਦੋ ਮਾਮਲਿਆਂ ਵਿੱਚ ਦੋਸ਼ੀ ਮੰਨਦਿਆਂ ਸ਼ਿਕਾਇਤਕਰਤਾ …

Read More »

ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ: ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ …

Read More »

ਬਾਦਲ ਦਲ ਦੀ ਸਟੇਜ ਤੋਂ ਢਾਢੀ ਵਾਰਾਂ ਦੀ ਥਾਂ ਚੱਲੇ ਭੜਕਾਊ ਦੋਗਾਣੇ ਗੀਤ

ਫ਼ਰੀਦਕੋਟ: ਫਰੀਦਕੋਟ ਲੋਕ ਸਭਾ ਤੋਂ ਬਾਦਲ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੇ ਹਲਕਾ ਜੈਤੋ ਪਹੁੰਚੇ। ਇਸ ਵਾਰ ਦੇ ਚੋਣ ਅਖਾੜੇ ਵਿਚ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅਕਾਲੀ ਦਲ ਨੇ ਜੈਤੋ ਵਿੱਚ ਆਪਣੀ ਪਰੰਪਰਾ ਤੋੜ ਦਿੱਤੀ। …

Read More »

ਪੁਲਿਸ ਹੀ ਕਰ ਰਹੀ ‘ਚਿੱਟਾ’ ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਫੜੇ ਗਏ

ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ …

Read More »

Wikileaks ਦੇ ਸਹਿ ਸੰਸਥਾਪਕ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਕੀਤਾ ਗ੍ਰਿਫ਼ਤਾਰ

ਵਿਕੀਲੀਕਸ ਦੇ ਸਹਿ-ਬਾਨੀ ਤੇ ਖੋਜੀ ਪੱਤਰਕਾਰ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਇਕਵਾਡੌਰ ਦੇ ਦੂਤਾਵਾਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸਾਂਜ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸੱਤ ਸਾਲ ਪਹਿਲਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸਨ ਅਤੇ ਉਹ ਆਪਣੇ ਨੂੰ ਸਵੀਡਨ ਹਵਾਲੇ ਕੀਤੇ ਜਾਣ ਦੇ ਡਰੋਂ ਇਕਵਾਡੌਰ ਦੇ ਦੂਤਾਵਾਸ ਵਿਚ ਰਹਿ …

Read More »