Breaking News
Home / ਪੰਜਾਬ (page 105)

ਪੰਜਾਬ

ਜੀਜੇ ਨੇ ਸਾਲੇ ਦਾ ਕੀਤਾ ਕਤਲ

ਦੀਨਾਨਗਰ : ਥਾਣਾ ਦੀਨਾਨਗਰ ਦੀ ਪੁਲਸ ਨੇ ਸਾਲੇ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਜੀਜੇ ਖਿਲਾਫ ਮਾਮਲਾ ਦਰਜ ਕੀਤਾ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ‘ਚੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਸ ਨੂੰ ਦਿੱਤੇ ਬਿਆਨ ‘ਚ ਅਜੇ ਮਹਾਤੋ ਪੁੱਤਰ ਪ੍ਰਕਾਸ਼ ਮਹਾਤੋ ਵਾਸੀ ਪਿੰਡ ਅਰਬਿਲ ਬਿਹਾਰ, ਜੋ ਕਿ ਇਸ ਸਮੇਂ ਸਮਰਾਲਾ …

Read More »

“ਬੇਅਦਬੀ ਕਰਨ ਵਾਲਿਆਂ ਨੂੰ ਚੌਕ ‘ਚ ਖੜ੍ਹਾ ਕੇ ਜੁੱਤੀਆਂ ਮਾਰੋ”-ਹਰਸਿਮਰਤ

ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬੇਅਦਬੀ ਕਰਨ ਵਾਲਿਆਂ ਨੂੰ ਚੌਕ ਵਿੱਚ ਖੜ੍ਹਾ ਕਰਕੇ ਜੁੱਤੇ ਮਾਰਨੇ ਚਾਹੀਦੇ ਹਨ। ਹਰਸਿਮਰਤ ਨੇ ਕਿਹਾ ਕਿ ਸਿਰਫ ਕਾਂਗਰਸ ਬੇਅਦਬੀ ‘ਤੇ ਵੋਟਾਂ ਦੀ ਦੁਕਾਨਦਾਰੀ ਕਰ ਰਹੀ ਹੈ ਜਦਕਿ ਢਾਈ ਸਾਲ ਵਿੱਚ ਕੁਝ ਵੀ ਨਹੀਂ ਕੀਤਾ। ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ …

Read More »

ਬਾਦਲ ਨੇ ਅਬਰਾਹਮ ਲਿੰਕਨ ਨਾਲ ਕੀਤੀ ਮੋਦੀ ਦੀ ਤੁਲਨਾ

ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਕਰਤਾਰਪੁਰ ਪੁੱਜੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਦੀ ਤੁਲਨਾ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਅਬਰਾਹਮ ਲਿੰਕਨ ਨਾਲ ਕਰ ਦਿੱਤੀ ਹੈ। ਉਨ੍ਹਾਂ …

Read More »

ਪੰਜਾਬ ਪੁਲਿਸ ਲੱਖਾ ਸਿਧਾਣਾ ਨਾਲ ਦੁਸ਼ਮਣੀ ਕੱਢਣ ਦੇ ਰੋਂਅ ਚ

ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਦੇ ਮਾਮਲੇ ਵਿੱਚ ਚਰਚਾ ’ਚ ਆਏ ਲੱਖਾ ਸਿਧਾਣਾ ਖ਼ਿਲਾਫ਼ ਪੁਲੀਸ ਡਿਊਟੀ ਵਿੱਚ ਵਿਘਨ ਪਾਉਣ ਤੇ ਪੁਲੀਸ ਕਰਮੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਤਹਿਤ ਥਾਣਾ ਲੰਬੀ ਵਿੱਚ ਦਰਜ ਹੋਏ ਮੁਕੱਦਮੇ ਨੂੰ ਲੈ ਕੇ ਪੁਲੀਸ ਸਖਤੀ ਦੇ ਰੌਂਅ ਵਿੱਚ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ …

Read More »

ਬੇਅਦਬੀ ਕਰਨ ਵਾਲਿਆਂ ਦਾ ਕੱਖ ਨਾ ਰਹੇ: ਸੁਖਬੀਰ

ਪੰਜਾਬ ’ਚ ਧਾਰਮਿਕ ਗਰੰਥਾਂ ਦੀ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਦਾਗ ਧੋਣ ਲਈ ਅੱਜ ਫ਼ਰੀਦਕੋਟ ਲੋਕ-ਸਭਾ ਰਾਖਵਾਂ ਹਲਕੇ ਤੋਂ ਪਾਰਟੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ਉੱਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਹਿੱਕ ਥਾਪੜ ਕੇ …

Read More »

ਅਜੀਤ ਡੋਵਲ ਦੇ ਖਾਸਮ ਖਾਸ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਦਾ ਅਹੁਦਾ

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਦੀ ਨਿਯੁਕਤੀ ਲਈ ਸੂਬੇ ਦੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਦਰਮਿਆਨ ਜੱਦੋਜਹਿਦ ਜਾਰੀ ਹੈ। ਇਸ ਅਹੁਦੇ ਤੋਂ ਸਰਵਨ ਸਿੰਘ ਚੰਨੀ 4 ਮਈ ਨੂੰ ਸੇਵਾਮੁਕਤ ਹੋ ਗਏ ਸਨ ਅਤੇ ਹੁਣ ਇਹ ਅਹੁਦਾ ਖਾਲੀ ਪਿਆ ਹੈ। ਸੀਨੀਅਰ ਅਧਿਕਾਰੀਆਂ ਮੁਤਾਬਕ ਸੰਸਦੀ …

Read More »

ਲੁਧਿਆਣਾ : ਸੜਕ ਹਾਦਸੇ ਤੋਂ ਬਾਅਦ ਭੀੜ ਨੇ ਫੂਕੀ ਬੱਸ

ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ ਦੇ ਨਜ਼ਦੀਕ ਨੈਸ਼ਨਲ ਹਾਈਵੇਅ 1 ‘ਤੇ ਅੱਜ ਪੀ. ਆਰ. ਟੀ. ਸੀ. ਦੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਮੋਟਰਸਾਈਕਲ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਗੁੱਸੇ ‘ਚ …

Read More »

ਹਾਈਕੋਰਟ ਦੀ ਹਨੀਪ੍ਰੀਤ ਨੂੰ ਝਾੜ, ਬੱਚੀਆਂ ਨੂੰ ਗੁੰਮਰਾਹ ਕਰ ਰਾਹ ਰਹੀਮ ਕੋਲ ਸੀ ਭੇਜਦੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਅੱਜ ਫੇਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਹਨੀਪ੍ਰੀਤ ਨੂੰ ਪੰਚਕੁਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ, 9 ਮਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਨੀਪ੍ਰੀਤ ਦੀ ਜ਼ਮਾਨਤ ਦੀ ਅਰਜ਼ੀ ਦੀ …

Read More »

ਭੀੜ ਨੂੰ ਦੇਖ ਕੇ ਸੰਨੀ ਦਿਉਲ ਨੂੰ ਆਇਆ ਗੁਸਾ

ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦਾ ਗੁੱਸਾ ਅੱਜ ਉਸ ਸਮੇਂ ਫੁਟ ਗਿਆ, ਜਦੋਂ ਉਹ ਭੀੜ ਨੂੰ ਦੇਖ ਕੇ ਪਰੇਸ਼ਾਨ ਹੋ ਗਏ। ਦਰਅਸਲ ਸੰਨੀ ਦਿਓਲ ਬਟਾਲਾ ਵਿਖੇ ਰੋਡ ਸ਼ੋਅ ਕਰ ਰਹੇ ਸਨ ਕਿ ਜਦੋਂ ਉਹ ਕਾਲੀ ਦਵਾਰਾ ਮੰਦਿਰ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਘੇਰਾ ਪਾ …

Read More »

ਸੰਨੀ ਦਿਉਲ ਦੇ ਰੋਡ ਸ਼ੋਅ ਚ ਹੰਗਾਮਾ, ਲੱਥੀਆਂ ਪੱਗਾਂ

ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦਾ ਗੁੱਸਾ ਅੱਜ ਉਸ ਸਮੇਂ ਫੁਟ ਗਿਆ, ਜਦੋਂ ਉਹ ਭੀੜ ਨੂੰ ਦੇਖ ਕੇ ਪਰੇਸ਼ਾਨ ਹੋ ਗਏ। ਦਰਅਸਲ ਸੰਨੀ ਦਿਓਲ ਬਟਾਲਾ ਵਿਖੇ ਰੋਡ ਸ਼ੋਅ ਕਰ ਰਹੇ ਸਨ ਕਿ ਜਦੋਂ ਉਹ ਕਾਲੀ ਦਵਾਰਾ ਮੰਦਿਰ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਘੇਰਾ ਪਾ …

Read More »