Breaking News
Home / ਪੰਜਾਬ (page 121)

ਪੰਜਾਬ

ਪੁਲਿਸ ਹੀ ਕਰ ਰਹੀ ‘ਚਿੱਟਾ’ ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਫੜੇ ਗਏ

ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ …

Read More »

ਬੁੱਢਾ ਦਲ ਪਬਲਿਕ ਸਕੂਲ ਅੱਗੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਧਰਨਾ, ਡਾ. ਗਾਂਧੀ ਵੱਲੋਂ ਹਿਮਾਇਤ

ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੇ ਮਾਪਿਆਂ ਦੀ ਐਸੋਸੀਏਸ਼ਨ ਵੱਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਸਕੂਲ ਦੇ ਗੇਟ ਉਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਾਡਾ ਕੇਸ 2015 ਤੋਂ ਲੈ ਕੇ ਸਾਡਾ ਕੇਸ ਬੁੱਢਾ ਦਲ ਪਬਲਿਕ ਸਕੂਲ …

Read More »

ਸਿਟ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਲਟਕੀ ਤਬਾਦਲੇ ਦੀ ਤਲਵਾਰ

ਚੰਡੀਗੜ੍ਹ, 3 ਅਪਰੈਲ- ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇੱਥੇ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨਾਲ ਮੀਟਿੰਗ ਕੀਤੀ। ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਦੋਵਾਂ ਅਧਿਕਾਰੀਆਂ ਦਰਮਿਆਨ ਇੱਕ …

Read More »