Breaking News
Home / ਪੰਜਾਬ (page 126)

ਪੰਜਾਬ

ਹਰਸਿਮਰਤ ਬਾਦਲ ਲਈ ਮੁਸੀਬਤ ਬਣੀਆਂ ਕਾਲੀਆਂ ਝੰਡੀਆਂ

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਪੰਥਕ ਜਥੇਬੰਦੀਆਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਚੋਣ ਪ੍ਰਚਾਰ ਕਰਨ ਪਿੰਡਾਂ ਵਿੱਚ ਨਿਕਲੇ ਹਨ ਪਰ ਥਾਂ-ਥਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ।ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਹੋਰ ਪੰਥਕ ਮਾਮਲਿਆਂ ਨੂੰ ਲੈ …

Read More »

ਜੱਸੀ ਜਸਰਾਜ ਨੂੰ ਲੋਕਾਂ ਨੇ ਪਾਇਆ ਘੇਰਾ,ਗੱਡੀ ਭਜਾਕੇ ਛੁਡਵਾਇਆ ਖਹਿੜਾ

ਲੁਧਿਆਣਾ : ਬੀਤੇ ਦਿਨੀਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲੁਧਿਆਣਾ ਪਹੁੰਚੇ ਜੱਸੀ ਜਸਰਾਜ ਨੂੰ ਲੋਕਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਬੈਂਸ ਨਾਲ ਜਿਹੜਾ …

Read More »

ਦਾਜ ਲਈ ਪਤਨੀ ਦੀ ਅਸ਼ਲੀਲ ਵੀਡੀਉ ਬਣਾ ਕੀਤਾ ਬਲੈਕਮੇਲ

ਕੁੱਝ ਲੋਕ ਅਪਣੇ ਕਿਰਦਾਰ ਤੋਂ ਇੰਨੇ ਗਿਰ ਜਾਂਦੇ ਹਨ ਕਿ ਉਹ ਪੈਸੇ ਦੇ ਲਾਲਚ ‘ਚ ਆ ਕੇ ਅਪਣਿਆਂ ਨੂੰ ਵੀ ਡੰਗ ਲੈਂਦੇ ਹਨ। ਦਾਜ ਨਾ ਮਿਲਣ ‘ਤੇ ਹੁਸ਼ਿਆਰਪੁਰ ਦੇ ਇਕ ਵਿਅਕਤੀ ਨੇ ਸ਼ਰਮਨਾਕ ਕਾਰਾ ਕਰ ਦਿਤਾ ਜਿਸ ਨੂੰ ਸੁਣ ਕੇ ਭਲੇ ਲੋਕਾਂ ਦਾ ਸਿਰ ਝੁਕ ਜਾਂਦਾ ਹੈ। ਦਸਿਆ ਜਾ ਰਿਹਾ …

Read More »

ਨਵੀਂ ਸਾਜਿਸ਼ – ਬਲਾਤਕਾਰੀ ਸੋਦਾ ਸਾਧ ਦੇ ਚੇਲੇ ਚੋਰੀ ਛਿਪੇ ਜੇਲ ਕੋਲ ਇੱਕਠੇ ਹੋਣ ਲੱਗੇ

ਸਾਧਵੀਆਂ ਦੇ ਬਲਾਤਕਾਰ ਤੇ ਪੱਤਰਕਾਰ ਰਾਮਚੰਦ ਛੱਤਰਪਤੀ ਦੀ ਹੱਤਿਆ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ ਬੇਸ਼ਕ ਆਪਣੀ ਪੈਰੋਲ ਅਰਜੀ ਵਾਪਸ ਲੈ ਲਈ ਹੈ ਪਰ ਇਸਦੇ ਬਾਵਜੂਦ ਉਨ੍ਹਾਂ ਦੇ ਅੰਨ੍ਹੇ ਭਗਤਾਂ ਦਾ ਰੋਹਤਕ ਜੇਲ੍ਹ ਦੇ ਨੇੜੇ ਪਹੁੰਚਣ ਲੱਗੇ ਹਨ। ਹਲਾਂਕਿ ਪੁਲਿਸ ਨੇ ਬੋਰਡ ਲਗਾ ਕੇ ਜੇਲ੍ਹ ਦੇ ਨੇੜੇ ਤੇੜੇ ਫੋਟੋਗ੍ਰਾਫੀ ਤੇ …

Read More »

ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ: ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ …

Read More »

ਬਾਦਲ ਦਲ ਦੀ ਸਟੇਜ ਤੋਂ ਢਾਢੀ ਵਾਰਾਂ ਦੀ ਥਾਂ ਚੱਲੇ ਭੜਕਾਊ ਦੋਗਾਣੇ ਗੀਤ

ਫ਼ਰੀਦਕੋਟ: ਫਰੀਦਕੋਟ ਲੋਕ ਸਭਾ ਤੋਂ ਬਾਦਲ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੇ ਹਲਕਾ ਜੈਤੋ ਪਹੁੰਚੇ। ਇਸ ਵਾਰ ਦੇ ਚੋਣ ਅਖਾੜੇ ਵਿਚ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅਕਾਲੀ ਦਲ ਨੇ ਜੈਤੋ ਵਿੱਚ ਆਪਣੀ ਪਰੰਪਰਾ ਤੋੜ ਦਿੱਤੀ। …

Read More »

ਪੁਲਿਸ ਹੀ ਕਰ ਰਹੀ ‘ਚਿੱਟਾ’ ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਫੜੇ ਗਏ

ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ …

Read More »

ਬੁੱਢਾ ਦਲ ਪਬਲਿਕ ਸਕੂਲ ਅੱਗੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਧਰਨਾ, ਡਾ. ਗਾਂਧੀ ਵੱਲੋਂ ਹਿਮਾਇਤ

ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੇ ਮਾਪਿਆਂ ਦੀ ਐਸੋਸੀਏਸ਼ਨ ਵੱਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਸਕੂਲ ਦੇ ਗੇਟ ਉਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਾਡਾ ਕੇਸ 2015 ਤੋਂ ਲੈ ਕੇ ਸਾਡਾ ਕੇਸ ਬੁੱਢਾ ਦਲ ਪਬਲਿਕ ਸਕੂਲ …

Read More »

ਸਿਟ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਲਟਕੀ ਤਬਾਦਲੇ ਦੀ ਤਲਵਾਰ

ਚੰਡੀਗੜ੍ਹ, 3 ਅਪਰੈਲ- ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਇੱਥੇ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨਾਲ ਮੀਟਿੰਗ ਕੀਤੀ। ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਦੋਵਾਂ ਅਧਿਕਾਰੀਆਂ ਦਰਮਿਆਨ ਇੱਕ …

Read More »