Breaking News
Home / ਪੰਜਾਬ / ਅਵਤਾਰ ਸਿੰਘ ਮੱਕੜ ਦਾ ਹੋਇਆ ਦਿਹਾਂਤ

ਅਵਤਾਰ ਸਿੰਘ ਮੱਕੜ ਦਾ ਹੋਇਆ ਦਿਹਾਂਤ

ਲੁਧਿਆਣਾ, 20 ਦਸੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।

ਜਿੰਨਾਂ ਦਾ ਅੰਤਿਮ ਸੰਸਕਾਰ 21 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।


ਲੋਕਾਂ ਦੀ ਆਵਾਜ਼ ਨੂੰ ਕਰੂਰਤਾ ਨਾਲ ਦੱਬ ਰਹੀ ਹੈ ਮੋਦੀ ਸਰਕਾਰ – ਸੋਨੀਆ ਗਾਂਧੀ
ਨਵੀਂ ਦਿੱਲੀ, 20 ਦਸੰਬਰ – ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਕਾਨੂੰਨ ਤੇ ਦੇਸ਼ ‘ਚ ਹੋ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਦੇਸ਼ ਦੇ ਨਾਗਰਿਕਾਂ ਨੂੰ ਸੰਬੋਧਨ ਕਰਦੇ ਹੋਏ ਸੋਨੀਆ ਗਾਂਧੀ ਨੇ ਕਿਹਾ, ਲੋਕਤੰਤਰ ਵਿਚ ਲੋਕਾਂ ਦੇ ਕੋਲ ਇਹ ਹੱਕ ਹੁੰਦਾ ਹੈ ਕਿ ਉਹ ਸਰਕਾਰ ਦੇ ਗਲਤ ਫ਼ੈਸਲੇ ਖਿਲਾਫ ਆਵਾਜ਼ ਚੁੱਕਣ ਤੇ ਆਪਣਾ ਵਿਰੋਧ ਦਰਜ ਕਰਵਾ ਸਕਣ ਪਰੰਤੂ ਭਾਜਪਾ ਸਰਕਾਰ ਨੇ ਦਿਖਾਇਆ ਹੈ ਕਿ ਉਹ ਵਿਰੋਧ ਦੀ ਆਵਾਜ਼ ਸੁਣਨਾ ਨਹੀਂ ਚਾਹੁੰਦੀ ਤੇ ਕਰੂਰਤਾ ਨਾਲ ਲੋਕਾਂ ਦੀ ਆਵਾਜ਼ ਦਬਾ ਰਹੀ ਹੈ।

Check Also

ਕੈਪਟਨ ਸਰਕਾਰ ਵਲੋਂ ਰਾਧਾ ਸੁਆਮੀ ਸਤਿਸੰਗ ਭਵਨਾਂ ਲਈ CLU ਤੇ ਹੋਰ ਦਰਾਂ ਦੀ ਮੁਆਫੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ …

%d bloggers like this: