Home / ਮੁੱਖ ਖਬਰਾਂ / ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱਕੀ ਮਰੀਜ਼ ਨੇ ਹਸਪਤਾਲ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਦਿੱਲੀ – ਕੋਰੋਨ ਵਾ ਇ ਰ ਸ ਦੇ ਸ਼ੱ ਕੀ ਮਰੀਜ਼ ਨੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖੁ ਦ ਕੁ ਸ਼ੀ, ਆਸਟਰੇਲੀਆ ਤੋਂ ਪਰਤਿਆ ਸੀ ਮ੍ਰਿਤਕ

ਕੋਵਿਡ-19 ਦੇ ਸ਼ੱਕੀ ਮਰੀਜ਼ ਨੇ ਸਫਦਰਜੰਗ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁ ਦ ਕੁ ਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਵੇਂਦਰ ਆਰੀਆ, ਡਿਪਟੀ ਕਮਿਸ਼ਨਰ ਆਫ ਪੁਲਿਸ (ਦੱਖਣ ਪੱਛਮ)ਵੱਲੋਂ ਇਹ ਜਾਣਕਾਰੀ ਮਿਲੀ ਹੈ।


ਮ੍ਰਿਤਕ ਦੀ ਪਛਾਣ ਤਨਵੀਰ ਸਿੰਘ ਵਜੋਂ ਹੋਈ ਹੈ, ਉਸ ਨੂੰ ਅੱਜ ਰਾਤ 9 ਵਜੇ ਸਿਡਨੀ, ਆਸਟਰੇਲੀਆ ਤੋਂ ਪਰਤਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ..ਦੱਸ ਦੇਈਏ ਕਿ ਭਾਰਤ ‘ਚ 3 ਮੌਤਾਂ ਪਹਿਲਾਂ ਹੀ ਹੋ ਚੁੱਕੀਆਂ ਹਨ ਪਰ ਕੋਵਿਡ-19 ਕਾਰਨ ਇਹ ਦੇਸ਼ ਦੀ ਪਹਿਲੀ ਖੁ ਦ ਕੁ ਸ਼ੀ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ‘ਚ ਕੋਰੋਨਾ ਵਾ ਇ ਰ ਸ ਤੋਂ ਪੀ ੜ ਤ ਮਰੀਜ਼ਾਂ ਦੀ ਗਿਣਤੀ 151 ਹੋ ਗਈ ਹੈ। ਜਿਨ੍ਹਾਂ ‘ਚੋਂ 126 ਭਾਰਤੀ ਨਾਗਰਿਕ ਹਨ ਜਦਕਿ 25 ਵਿਦੇਸ਼ੀ ਨਾਗਰਿਕ ਹਨ। ਮਹਾਰਾਸ਼ਟਰ ‘ਚ ਕੋਵਿਡ-19 ਨਾਲ ਮੌਤ ਦਾ ਇਹ ਪਹਿਲਾਂ ਮਾਮਲਾ ਹੈ ਜਦੋਂਕਿ ਭਾਰਤ ‘ਚ ਕੋਰੋਨਾ ਨਾਲ ਮੌਤ ਦਾ ਇਹ ਤੀਸਰਾ ਮਾਮਲਾ ਹੈ | ਮੁੰਬਈ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਦਾ 64 ਸਾਲ ਦਾ ਉਕਤ ਵਿਅਕਤੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਮੁੰਬਈ ਦੇ ਕਸਤੂਰਬਾ ਹਸਪਤਾਲ ‘ਚ ਦਾਖ਼ਲ ਸੀ | ਉਸ ਨੂੰ ਹਾਈ ਬਲੱਡ ਪ੍ਰੈਸ਼ਰ, ਨਿਮੋਨੀਆ ਅਤੇ ਦਿਲ ਦੀਆਂ ਮਾਸਪੇਸ਼ੀਆਂ ‘ਚ ਸੋਜ਼ਿਸ਼ ਦੀ ਸਮੱਸਿਆ ਵੀ ਸੀ | ਮਿ੍ਤਕ ਦੀ ਪਤਨੀ ਅਤੇ ਬੇਟੇ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ | ਇਸ ਤੋਂ ਪਹਿਲਾਂ ਦਿੱਲੀ ਅਤੇ ਕਰਨਾਟਕ ‘ਚ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ |

Check Also

ਜ਼ਰੂਰ ਦੇਖੋ ਇਹ ਵੀਡੀਉ – ਕਰੋਨਾ ਵਾ ਇ ਰ ਸ ਤੋਂ ਮੌਤ ਦੀ ਸੰਭਾਵਨਾ ਅਤੇ ਇਲਾਜ

ਸਿਹਤ ਮੰਤਰੀ ਨੇ 29 ਮਰੀਜ਼ਾਂ, ਜਿਨ੍ਹਾਂ ਚੋਂ 3 ਠੀਕ ਹੋ ਚੁੱਕੇ ਹਨ, ਬਾਰੇ ਜਾਣਕਾਰੀ ਦਿੰਦਿਆਂ …

%d bloggers like this: