ਦੁਨੀਆ ਦੇ ਵੱਡੇ ਆਗੂਆਂ ਵਲੋਂ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦੇਣ ਤੇ ਤੜਫੇ ਭਾਰਤੀ, ਹਿੰਦੂਤਵਾ ਜਨਾਨੀਆਂ ਨੇ ਰੋ ਰੋ ਪਿੱਟ ਪਿੱਟ ਟਵਿੱਟਰ ਗਿੱਲੀ ਕਰ ਦਿੱਤੀ..ਉਮਰ ਅਬਦੁੱਲਾ ਵੀ ਨਾਲ ਰਲਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਵੱਖ ਵੱਖ ਦੇਸ਼ਾਂ ਦੇ ਆਗੂਆਂ ਵੱਲੋਂ ਆਪਣੇ ਵਧਾਈ ਸੰਦੇਸ਼ ਵਿਚ ਸਿੱਖਾਂ ਦੀ ਪ੍ਰਸ਼ੰਸਾ ਕਰਨ ’ਤੇ ਧੰਨਵਾਦ ਕੀਤਾ ਹੈ।
Indian journalist goes on a long rant against world leaders wishing Sikhs on Vaisakhi, asks why Hindus were not wished pic.twitter.com/QPF4t697gX
— Hindutva Watch (@Hindutva__watch) April 15, 2020
ਦੱਸਣਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਯੂਐਨਓ ਦੇ ਅੰਡਰ ਸੈਕਟਰੀ ਐਡਮਾ ਡਿਆਂਗ, ਯੂਕੇ ਤੋਂ ਪ੍ਰਿੰਸ ਚਾਰਲਸ ਆਦਿ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਸ਼ੁੱਧ ਪੰਜਾਬੀ ਸ਼ੈਲੀ ਵਿਚ ਬੁਲਾਈ ਫਤਹਿ ਖਾਸ ਚਰਚਾ ਵਿਚ ਹੈ।
A bit bemused by the fact that #Baisakhi seems to have turned into a ‘Sikh festival’. When did that happen? Baisakhi is a festival celebrated by all Punjabis, both Sikh and Hindu. Let’s keep it that way!
— Seema Goswami (@seemagoswami) April 13, 2020
ਇਸ ਤੋਂ ਇਲਾਵਾ ਯੂਐਨਓ ਵੱਲੋਂ ਕਿਸੇ ਧਰਮ ਦੇ ਤਿਉਹਾਰ ਸਮੇਂ ਪਹਿਲੀ ਵਾਰ ਵਧਾਈ ਸੁਨੇਹੇ ਦੀ ਵੀ ਤਾਰੀਫ ਹੋ ਰਹੀ ਹੈ।
Madam who has stopped you to celebrate this day? Sikhs celebrate creation of Khalsa this day not any special festivity on month of Visakh. Please feel free.
— Ajmer Singh Randhawa (@smartrandhawa) April 13, 2020
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਆਗੂਆਂ ਵੱਲੋਂ ਸਿੱਖਾਂ ਲਈ ਭਾਵਪੂਰਤ ਸ਼ਬਦਾਂ ਵਿਚ ਪ੍ਰਸ਼ੰਸਾਂ ਕਰਨੀ ਸਵਾਗਤਯੋਗ ਹੈ।
ਉਨ੍ਹਾਂ ਕਿਹਾ ਕਿ ਇਹ ਸਿੱਖਾਂ ਵੱਲੋਂ ਗੁਰੂ ਮਾਰਗ ਅਨੁਸਾਰ ਚੱਲ ਕੇ ਬਣਾਈ ਪਛਾਣ ਦਾ ਨਤੀਜਾ ਹੈ। ਸਿੱਖ ਕੌਮ ਦੀ ਵਿਰਾਸਤ ਸਰਬੱਤ ਦਾ ਭਲਾ ਸਿਖਾਉਂਦੀ ਹੈ ਅਤੇ ਖਾਲਸਾ ਪੰਥ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਲਈ ਮੋਹਰੀ ਰਿਹਾ ਹੈ। ਵੱਖ-ਵੱਖ ਦੇਸ਼ਾਂ ਦੇ ਵੱਡੇ ਆਗੂਆਂ ਵੱਲੋਂ ਸਿੱਖਾਂ ਦੇ ਕੰਮਾਂ ਦੀ ਸ਼ਲਾਘਾ ਕਰਨੀ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ।
'Secular journalists' and NDTV anchors claim Vaisakhi has nothing to do with religion, irked why world leaders wished Sikhs on Vaisakhi, Omar Abdullah joins tirade delinking Vaisakhi from Sikhs pic.twitter.com/NTkbgXRd1z
— Hindutva Watch (@Hindutva__watch) April 15, 2020
ਭਾਈ ਲੌਂਗੋਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਕੌਮ ਲਈ ਦਿੱਤਾ ਗਿਆ ਸੁਨੇਹਾ ਬਹੁਤ ਹੀ ਭਾਵਪੂਰਤ ਹੈ।
Indian journalists troll world leaders for wishing Sikhs on Vaisakhi, ask how did it become a Sikh festival pic.twitter.com/JNLYXpfaLv
— Hindutva Watch (@Hindutva__watch) April 14, 2020
ਖਾਸਕਰ ਉਨ੍ਹਾਂ ਵੱਲੋਂ ਆਪਣੇ ਸੁਨੇਹੇ ਵਿਚ ਜਿਸ ਸਤਿਕਾਰ ਨਾਲ ਗੁਰੂ ਬਖਸ਼ਿਸ਼ ਫਤਹਿ ਬੁਲਾਈ ਗਈ ਹੈ ਉਸ ਨੇ ਸਿੱਖ ਕੌਮ ਦਾ ਦਿਲ ਜਿੱਤ ਲਿਆ ਹੈ।
Vaisakhi is not for Hindu Punjabi’s. It’s a celebration of the creation of Khalsa. That is not a Hindu religious holiday. We are happy to share it with you but please don’t claim it as your own.
— Reena Baweja (@BawejaReena) April 14, 2020
ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੁੱਲਵਾਨ ਦੱਸਦਿਆਂ ਉਸ ਵੱਲੋਂ ਸਿੱਖਾਂ ਦੀਆਂ ਪ੍ਰਾਪਤੀਆਂ ਤੇ ਸੇਵਾਵਾਂ ਦੀ ਸ਼ਲਾਘਾ ਕਰਨੀ ਵੀ ਸਿੱਖਾਂ ਲਈ ਮਾਣ ਦਾ ਲਖਾਇਕ ਹੈ।
Indian journalist goes on a long rant against world leaders wishing Sikhs on Vaisakhi, asks why Hindus were not wished pic.twitter.com/QPF4t697gX
— Hindutva Watch (@Hindutva__watch) April 15, 2020
ਯੂਐਨਓ ਵੱਲੋਂ ਆਪਣੇ ਚਾਰਟਰ ਵਿਚ ਗੁਰਬਾਣੀ ਦੀਆਂ ਦੋ ਪੰਕਤੀਆਂ ਸ਼ਾਮਲ ਕਰਨਾ ਵੀ ਸਿੱਖ ਕੌਮ ਲਈ ਮਾਣਮੱਤਾ ਪੰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਯੂਐਨਓ ਦੇ ਅੰਡਰ ਸੈਕਟਰੀ ਜਨਰਲ ਐਡਮਾ ਡਿਆਂਗ ਵੱਲੋਂ ਸਿੱਖਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਵਿਸ਼ਵ ਅਗੂਆਂ ਨੇ ਖਾਲਸੇ ਦੇ ਪ੍ਰਗਟ ਦਿਵਸ ਮੌਕੇ ਸਿੱਖ ਕੌਮ ਨੂੰ ਮੁਬਾਰਕਬਾਦ ਭੇਜੀ ਹੈ, ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।
Indian 'secular' journalists gang up to troll Canadian PM Justin Trudeau for wishing Sikhs on Vaisakhi, say festival has nothing to do with religion at all pic.twitter.com/DWdHK05Eyj
— Hindutva Watch (@Hindutva__watch) April 15, 2020