Breaking News
Home / ਪੰਥਕ ਖਬਰਾਂ / ਪਿੰਕੀ ਕੈ ਟ ਨੂੰ ਜਦੋਂ ਪਤਰਕਾਰ ਨੇ ਕੈ ਟ ਕਹਿ ਕੇ ਸੰਬੋਧਨ ਕੀਤਾ ਤਾਂ ਪਿੰਕੀ ਕੈ ਟ ਹੋਇਆ ਨਾ ਰਾ ਜ਼

ਪਿੰਕੀ ਕੈ ਟ ਨੂੰ ਜਦੋਂ ਪਤਰਕਾਰ ਨੇ ਕੈ ਟ ਕਹਿ ਕੇ ਸੰਬੋਧਨ ਕੀਤਾ ਤਾਂ ਪਿੰਕੀ ਕੈ ਟ ਹੋਇਆ ਨਾ ਰਾ ਜ਼

ਸਿੱਖ ਨੌਜਵਾਨਾਂ ਦੇ ਕਾ ਤ ਲ ਪਿੰਕੀ ਕੈ ਟ ਨੂੰ ਜਦੋਂ ਪਤਰਕਾਰ ਨੇ ਕੈ ਟ ਕਹਿ ਕੇ ਸੰਬੋਧਨ ਕੀਤਾ ਤਾਂ ਪਿੰਕੀ ਨੇ ਨ ਰਾ ਜ਼ ਗੀ ਜਾਹਰ ਕੀਤੀ ਵੇਖੋ ਵੀਡੀਓ।
ਦਸੰਬਰ 1991 ਦੇ ਬਲਵੰਤ ਸਿੰਘ ਮੁਲਤਾਨੀ ਵਾਸੀ ਮੁਹਾਲੀ ਦੇ ਅ ਗ ਵਾ ਅਤੇ ਕ ਤ ਲ ਕੇ ਸ ਵਿੱਚ ਉਸ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਦੋ ਦਿਨ ਬਾਅਦ ਹੀ ਉਸ ਖ਼ਿਲਾਫ਼ ਅ ਗ ਵਾ ਅਤੇ ਲਾ ਪ ਤਾ ਕਰਨ ਦਾ ਇਕ ਹੋਰ 26 ਸਾਲ ਪੁਰਾਣਾ ਕੇਸ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਗੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਲਕੇ ਸੁਣਵਾਈ ਲਈ ਵਿਚਾਰ ਅਧੀਨ ਹੈ।

ਉਸ ਕੋਲ ਸੁਪਰੀਮ ਕੋਰਟ ਜਾਣ ਜਾਂ ਸੁਣਵਾਈ ਅਦਾਲਤ ਜਾਂ ਪੁਲੀਸ ਅੱਗੇ ਆ ਤ ਮ ਸ ਮ ਰ ਪ ਣ ਕਰਨ ਦਾ ਰਾਹ ਹੈ। ਪੰਜਾਬ ਸਰਕਾਰ ਨੇ ਉਸ ਨੂੰ ਭ ਗੌ ੜਾ ਅ ਪ ਰਾ ਧੀ ਘੋ ਸ਼ਿ ਤ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਸਕਦੀ ਹੈ।

Gurmeet Singh Pinky
ਦਿੱਲੀ ਵਿੱਚ ਸੈਣੀ ਤਿੰਨ ਹੋਰਨਾਂ ਨਾਲ ਵਾਹਨ ਕਾਰੋਬਾਰੀ ਵਿਨੋਦ ਕੁਮਾਰ, ਉਸ ਦੇ ਜੀਜਾ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਡਰਾਈਵਰ ਮੁਖਤਿਆਰ ਸਿੰਘ ਨੂੰ ਅ ਗ ਵਾ ਕਰਨ ਦੇ ਦੋ ਸ਼ ਵਿੱਚ ਅ ਪ ਰਾ ਧਿ ਕ ਕੇਸ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਵਿਨੋਦ ਅਤੇ ਮੁਖਤਿਆਰ ਨੂੰ ਪੁਲੀਸ ਨੇ 15 ਮਾਰਚ 1994 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਪਾਰਕਿੰਗ ਤੋਂ ਚੁੱਕ ਲਿਆ ਸੀ, ਅਸ਼ੋਕ ਨੂੰ ਉਸੇ ਦਿਨ ਹੀ ਕ ਥਿ ਤ ਤੌਰ ’ਤੇ ਲੁਧਿਆਣਾ ਤੋਂ ਅ ਗ ਵਾ ਕਰ ਲਿਆ ਗਿਆ ਸੀ।

ਸੀਬੀਆਈ ਪਹਿਲਾਂ ਹੀ ਅਰਜ਼ੀ ਦਾਇਰ ਕਰ ਚੁੱਕੀ ਹੈ ਕਿ ਸੈਣੀ ਨੂੰ ਦਿੱਤੀ ਗਈ ਨਿੱਜੀ ਪੇਸ਼ਕਾਰੀ ਤੋਂ ਛੋਟ ਨੂੰ ਰੱਦ ਕੀਤਾ ਜਾਵੇ। ਵਿਸ਼ੇਸ਼ ਜੱਜ ਸੰਜੀਵ ਅਗਰਵਾਲ ਵੱਲੋਂ ਵੀਰਵਾਰ ਨੂੰ ਸੀਬੀਆਈ ਦੀ ਪਟੀਸ਼ਨ ’ਤ ਸੁਣਵਾਈ ਕਰਨ ਦੀ ਸੰਭਾਵਨਾ ਹੈ।

ਮੁਲਤਾਨੀ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾ ਨਤ ਪਟੀਸ਼ਨ ਖ਼ਾ ਰ ਜ ਹੋਣ ਤੋਂ ਬਾਅਦ ਵੀ ਸ਼ਿਕਾਇਤਕਰਤਾ ਉਸ ਦੀ ਨਿੱਜੀ ਪੇਸ਼ੀ ਮੰਗ ਸਕਦੇ ਹਨ। ਇਹ ਅ ਪ ਰਾ ਧਿ ਕ ਕੇਸ ਸੈਣੀ ਅਤੇ ਹੋਰਾਂ ਖ਼ਿਲਾਫ਼ ਸੀ ਬੀ ਆਈ ਨੇ 24 ਮਾਰਚ 1994 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਦਰਜ ਕੀਤਾ ਸੀ।

ਵਿਨੋਦ ਦੀ ਮਾਂ ਅਮਰ ਕੌਰ ਦੀ ਅਪੀਲ ਉਪਰ ਕੇਸ 2004 ਵਿੱਚ ਸੁਪਰੀਮ ਕੋਰਟ ਨੇ ਦਿੱਲੀ ਤਬਦੀਲ ਕਰ ਦਿੱਤਾ ਸੀ। ਬੀਬੀ ਅਮਰ ਕੌਰ ਨੇ ਕਿਹਾ ਸੀ ਕਿ ਆਈਪੀਐਸ ਅਧਿਕਾਰੀ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਆਪਣੇ ਗੁਆਚੇ ਪੁੱਤਰ ਲਈ 24 ਸਾਲਾਂ ਤੋਂ ਕਾਨੂੰਨੀ ਲ ੜਾ ਈ ਲ ੜ ਨ ਵਾਲੀ ਮਾਂ ਦੀ ਇੱਥੇ 12 ਦਸੰਬਰ 2017 ਨੂੰ ਮੌ ਤ ਹੋ ਗਈ ਸੀ।

Check Also

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਹਜ਼ੂਰੀ ਰਾਗੀਆਂ ਵਿਚਾਲੇ ਮਨ-ਮੁਟਾਵ ਸਮਾ ਪਤ

ਬੀਤੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …

%d bloggers like this: