Breaking News
Home / ਪੰਜਾਬ / ਭਾਈਚਾਰੇ ਵਾਲਿਆਂ ਦੇ ਫੇਸਬੁੱਕ ਗਰੁੱਪ ਵਿਚ ਪੰਜਾਬ ਦੇ ਕਿਸਾਨਾਂ ਲਈ ਬੇਸ਼ੁਮਾਰ ਪਿਆਰ

ਭਾਈਚਾਰੇ ਵਾਲਿਆਂ ਦੇ ਫੇਸਬੁੱਕ ਗਰੁੱਪ ਵਿਚ ਪੰਜਾਬ ਦੇ ਕਿਸਾਨਾਂ ਲਈ ਬੇਸ਼ੁਮਾਰ ਪਿਆਰ

ਪੰਜਾਬ ਦੇ ਕਿਸਾਨੋ ਭਾਈਚਾਰੇ ਵੀਰ ਦੇਖੋ ਤੁਹਾਡਾ ਕਿੰਨਾ ਚੰਗਾ ਸੋਚਦੇ- ਕਹਿੰਦੇ ਜੱਟਾਂ ਦੀ ਪਿੱਠ ਲਵਾਉਣ ਲਈ ਇਨ੍ਹਾ ਨੂੰ ਤਬਾਹ ਕਰਨਾ ਜ਼ਰੂਰੀ


ਸੰਸਦੀ ਸੈਸ਼ਨ ਦੇ ਪਹਿਲੇ ਦਿਨ ਪੇਸ਼ ਹੋਣ ਵਾਲੇ ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵੱਲੋਂ ਇੱਥੋਂ ਲੰਘਦੇ ਅੰਮ੍ਰਿਤਸਰ-ਰਾਜਸਥਾਨ ਕੌਮੀ ਮਾਰਗ ਦੇ ਹਰੀਕੇ ਪੱਤਣ ਨੇੜੇ ਬੰਗਾਲੀ ਵਾਲਾ ਪੁਲ ’ਤੇ ਰੋਸ ਧਰਨਾ ਦਿੱਤਾ ਗਿਆ। ਹਜ਼ਾਰਾਂ ਦੀ ਗਿਣਤੀ ’ਚ ਹਾਜ਼ਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਤੇ ਬਿਜਲੀ ਬਿੱਲ ਕਿਸਾਨ ਮਜ਼ਦੂਰ ਵਿਰੋਧੀ ਹਨ, ਜਿਸ ਦਾ ਅਸਰ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਖੇਤੀ ਪ੍ਰਧਾਨ ਸੂਬਿਆਂ ’ਤੇ ਜ਼ਿਆਦਾ ਪਵੇਗਾ। ਇਹਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨ ਮਜ਼ਦੂਰ ਦਸਤਕਾਰ ਤੇ ਛੋਟੇ ਵਪਾਰੀਆਂ ਤੇ ਭਾਰੀ ਆਰਥਕ ਸੱਟ ਵੱਜੇਗੀ। ਉਨ੍ਹਾਂ ਅਕਾਲੀ ਸੰਸਦ ਮੈਂਬਰ ਬਾਦਲ ਜੋੜੇ ਨੂੰ ਕਿਹਾ ਕਿ ਉਨ੍ਹਾਂ ਸੱਤਾ ਦਾ ਆਨੰਦ ਮਾਣਨ ਲਈ ਸੂਬੇ ਦੇ ਕਿਸਾਨਾਂ ਮਜ਼ਦੂਰਾਂ ਦੇ ਹਿੱਤਾ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸਮੁੱਚੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਆਸੀ ਹਿੱਤ ਤਿਆਗ ਕੇ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ।

Check Also

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀਆਂ ਸਿੱਧੀਆਂ ਗੱਲਾਂ

ਪੰਜਾਬ ਦੇ ਸਪੂਤ ਡਾ ਧਰਮਵੀਰ ਗਾਂਧੀ ਨੇ ਹਿੱਕ ਠੋਕ ਕੇ ਆਪਣੀ ਗੱਲ ਕਹਿ ਦਿੱਤੀ ਪਰ …

%d bloggers like this: