Breaking News
Home / ਪੰਜਾਬ / ਕਾਂਗਰਸੀ ਵਿਧਾਇਕ ਨੇ ਕੀਤੀ ਸੰਤਾਂ ਦੀ ਸਿਫਤ, ਮੰਡ ਸਦਮੇ ਵਿਚ

ਕਾਂਗਰਸੀ ਵਿਧਾਇਕ ਨੇ ਕੀਤੀ ਸੰਤਾਂ ਦੀ ਸਿਫਤ, ਮੰਡ ਸਦਮੇ ਵਿਚ

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤੀਆਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਿਫਤਾਂ
ਰਾਜੀਵ ਗਾਂਧੀ ਦਾ ਬੁੱਤ ਪੱਗ ਨਾਲ ਸਾਫ ਕਰਨ ਵਾਲਾ ਮੰਡ ਤ ੜ ਫਿਆ


ਯਾਦ ਰਹੇ ਕਿ ਐਤਵਾਰ ਨੂੰ ਖੇਤੀ ਨਾਲ ਸਬੰਧਿਤ 2 ਵਿਵਾਦਿਤ ਬਿੱਲਾਂ ‘ਤੇ ਸੰਸਦ ਦੀ ਮੋਹਰ ਲੱਗ ਗਈ | ਲੋਕ ਸਭਾ ਤੋਂ ਬਾਅਦ ਭਾਰੀ ਹੰਗਾਮੇ ਦੌਰਾਨ ਰਾਜ ਸਭਾ ‘ਚ ਵੀ ਖੇਤੀ ਨਾਲ ਸਬੰਧਿਤ 2 ਵਿਵਾਦਿਤ ਬਿੱਲਾਂ ਨੂੰ ਜ਼ ਬਾ ਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ | ਹੁਣ ਇਨ੍ਹਾਂ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ | ਪ੍ਰਧਾਨ ਮੰਤਰੀ ਮੋਦੀ ਨੇ ਜਿੱਥੇ ਇਸ ਬਿੱਲਾਂ ਦੇ ਪਾਸ ਹੋਣ ਨੂੰ ਇਤਿਹਾਸਕ ਪਲ ਦੱਸਿਆ ਉੱਥੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਇਸ ਬਿੱਲ ਨੂੰ ਕਿਸਾਨਾਂ ਲਈ ਮੌ ਤ ਦਾ ਵਾ ਰੰ ਟ ਕ ਰਾ ਰ ਦਿੱਤਾ ਅਤੇ ਲੋਕਤੰਤਰ ਲਈ ਕਾਲਾ ਦਿਨ ਦੱਸਿਆ |

ਰਾਜ ਸਭਾ ਵਿੱਚ ਹੰਗਾਮੇ ਦੌਰਾਨ ਦੋ ਵਿਵਾਦਿਤ ਖੇਤੀ ਬਿੱਲਾਂ ਦੇ ਪਾਸ ਹੋਣ ਤੋਂ ਇਕ ਦਿਨ ਮਗਰੋਂ ਵੱਡੀ ਗਿਣਤੀ ਗੈ ਰ-ਐੱਨ ਡੀ ਏ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਇਨ੍ਹਾਂ ਤਜਵੀਜ਼ਤ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ ਕਰਦਿਆਂ ਮਿਲਣ ਦਾ ਸਮਾਂ ਮੰਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ, ਖੱਬੀਆਂ ਪਾਰਟੀਆਂ, ਐੱਨਸੀਪੀ, ਡੀਐੱਮਕੇ, ਸਮਾਜਵਾਦੀ ਪਾਰਟੀ ਤੇ ਆਰਜੇਡੀ ਸਮੇਤ ਵੱਖ ਵੱਖ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜੇ ਮੈਮੋਰੈਂਡਮ ਵਿੱਚ ਇਸ ਪੂਰੇ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖ਼ਲ ਦੀ ਮੰੰਗ ਕਰਦਿਆਂ ਬਿਲਾਂ ’ਤੇ ਸਹੀ ਨਾ ਪਾਉਣ ਲਈ ਕਿਹਾ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਦੀ ਪ੍ਰਵਾਨਗੀ ਮਿਲਦੇ ਹੀ ਇਹ ਬਿੱਲ ਕਾਨੂੰਨ ਦਾ ਰੂਪ ਲੈ ਲੈਣਗੇ। ਸੂਤਰਾਂ ਦੀ ਮੰਨੀਏ ਦਾ ਇਸ ਮੈਮੋਰੈਂਡਮ ਨੂੰ ਕਾਂਗਰਸ ਦੇ ਸੰਸਦ ਮੈਂਬਰ ਤੇ ਉੱਘੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਤਿਆਰ ਕੀਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮਾਮਲੇ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਵੱਖਰੇ ਤੌਰ ’ਤੇ ਮਿਲਣ ਦੀ ਸੰਭਾਵਨਾ ਹੈ।

Check Also

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀਆਂ ਸਿੱਧੀਆਂ ਗੱਲਾਂ

ਪੰਜਾਬ ਦੇ ਸਪੂਤ ਡਾ ਧਰਮਵੀਰ ਗਾਂਧੀ ਨੇ ਹਿੱਕ ਠੋਕ ਕੇ ਆਪਣੀ ਗੱਲ ਕਹਿ ਦਿੱਤੀ ਪਰ …

%d bloggers like this: