Breaking News
Home / ਮੁੱਖ ਖਬਰਾਂ / ਬਰਗਾੜੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ – ਕੈਪਟਨ

ਬਰਗਾੜੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ – ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋ ਲੀ ਕਾਂ ਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ ਰੱਦ ਕਰਦੀ ਹੈ ਜਾਂ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਹਟਾਇਆ ਜਾਂਦਾ ਹੈ ਤਾਂ ਉਸ ਖਿਲਾਫ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ ਕਰੇਗੀ।

ਕੈਪਟਨ ਨੇ ਕਿਹਾ ਕਿ ਇਸ ਜਾਂਚ ਨੂੰ ਉਸ ਦੇ ਤਾਰਕਿਕ ਮੁਕਾਮ ‘ਤੇ ਪਹੁੰਚਾਇਆ ਜਾਵੇਗਾ ਤੇ ਦੋ ਸ਼ੀ ਆਂ ਨੂੰ ਫੜਿਆ ਜਾਵੇਗਾ। ਇਸ ਮਾਮਲੇ ‘ਤੇ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਉਹ ਗੰਦੀ ਸਿਆਸਤ ਕਰ ਰਹੇ ਹਨ।


ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੋਟਕਪੁਰਾ ਮਾਮਲੇ ‘ਚ ਅਹਿਮ ਸੁਣਵਾਈ ਕਰਦੇ ਹੋਏ ਐਸ.ਆਈ.ਟੀ. ਵਲੋਂ ਕੀਤੀ ਗਈ ਜਾਂਚ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਕ ਨਵੀਂ ਐਸ. ਆਈ. ਟੀ. ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਆਈ.ਪੀ.ਐਸ. ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਗੈਰ ਹੋਵੇ | ਹਾਈਕੋਰਟ ਨੇ ਮਾਮਲੇ ‘ਚ ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਤੇ ਇਕ ਹੋਰ ਪੁਲਿਸ ਅਧਿਕਾਰੀ ਰਛਪਾਲ ਸਿੰਘ ਵਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਆਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਵਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਫਿਰ ਤੋਂ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ | ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕੇਸ ਦੀ ਜਾਂਚ ਤੋਂ ਹਟਾਉਣ ਦੀ ਵੀ ਮੰਗ ਰੱਖੀ ਗਈ ਸੀ | ਹਾਈਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੀ ਬੈਂਚ ਨੇ ਇਹ ਆਦੇਸ਼ ਜਾਰੀ ਕੀਤੇ ਹਨ |ਜਾਂ ਚ ਦੇ ਉੱਪਰ ਹਾਈਕੋਰਟ ਨੇ ਸਵਾਲ ਖੜੇ ਕੀਤੇ ਹਨ ਜਿਸ ਤੋ ਬਾਅਦ ਹੁਣ ਹਾਈਕੋਰਟ ਨੇ ਇਸ ਮਾਮਲੇ ਦੀ ਜਾਂ ਚ ਲਈ ਤਿੰਨ ਨਵੇ ਸੁਝਾਅ ਦਿੱਤੇ ਦਿੱਤੇ ਹਨ ਜਿਹਨਾ ਵਿੱਚੋ ਪਹਿਲੇ ਸੁਝਾਅ ਵਿੱਚ ਹਾਈਕੋਰਟ ਨੇ ਆਖਿਆਂ ਕਿ ਜੇਕਰ ਪੰਜਾਬ ਸਰਕਾਰ ਇਸ ਜਾਂ ਚ ਨੂੰ ਸਹੀ ਤਰੀਕੇ ਨਾਲ ਨਹੀ ਕਰਵਾ ਪਾ ਰਹੀ ਹੈ ਤਾ ਸਰਕਾਰ ਇਸ ਪੂਰੇ ਮਾਮਲੇ ਨੂੰ ਸੀ ਬੀ ਆਈ ਕੋਲ ਸੌਪ ਦੇਵੇ ਦੂਜੇ ਸੁਝਾਅ ਦੇ ਵਿੱਚ ਹਾਈਕੋਰਟ ਨੇ ਆਖਿਆਂ ਕਿ ਪੰਜਾਬ ਸਰਕਾਰ ਇਸ ਜਾਂਚ ਨੂੰ ਹਰਿਆਣਾ ਪੁਲਿਸ ਕੋਲ ਸੌ ਪ ਦੇਵੇ ਤਾ

Check Also

ਦੇਖੋ ਲੱਖਾ ਸਿਧਾਣਾ ਤੇ ਦੀਪ ਸਿਧੂ ਨੈਸ਼ਨਲ ਮੀਡੀਏ ‘ਤੇ ਲੋਕਾਂ ਨੂੰ 26 ਜਨਵਰੀ ਬਾਬਤ ਕਿਵੇਂ ਭੜਕਾ ਰਹੇ ਨੇ!

ਲੋਕ ਭਾਵਨਾਵਾਂ ਸਮਝਣ’ਚ ਫੇਲ ਹੋਏ ਆਗੂਆਂ ਨੇ ਆਪਣਾ ਫਲਾਪ ਸ਼ੌਅ ਲੁਕਾਉਣ ਲਈ ਸਾਰਾ ਜ਼ੋਰ ਦੀਪ …

%d bloggers like this: