Breaking News
Home / ਪੰਜਾਬ / ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲਿਸ ਵਲੋਂ ਚੱਕੇ ਜਾਣ ਤੇ ਨਵਜੋਤ ਸਿੱਧੂ ਦਾ ਬਿਆਨ, ਲੱਖੇ ਨੇ ਕੀ ਕਿਹਾ ਜ਼ਰੂਰ ਦੇਖੋ

ਲੱਖਾ ਸਿਧਾਣਾ ਦੇ ਭਰਾ ਨੂੰ ਦਿੱਲੀ ਪੁਲਿਸ ਵਲੋਂ ਚੱਕੇ ਜਾਣ ਤੇ ਨਵਜੋਤ ਸਿੱਧੂ ਦਾ ਬਿਆਨ, ਲੱਖੇ ਨੇ ਕੀ ਕਿਹਾ ਜ਼ਰੂਰ ਦੇਖੋ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ ‘ਚ ਆ ਕੇ ਪੰਜਾਬੀਆਂ ‘ਤੇ ਤ-ਸ਼ੱ-ਦ-ਦ ਕਰਨਾ ਸ਼-ਰ-ਮ-ਨਾ-ਕ, ਇਹ ਕਿਸ ਦੀ ਸ਼-ਹਿ ਉਤੇ ਹੋ ਰਿਹੈ…

ਭਰਾ ਨਾਲ ਹੋਈ ਕੁੱ-ਟ-ਮਾ-ਰ ‘ਤੇ ਬੋਲਿਆ ਲੱਖਾ ਸਿਧਾਣਾ, ਇਹ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਫੇਲ੍ਹੀਅਰ ਹੈ-ਲੱਖਾ ਸਿਧਾਣਾ

ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ਸ਼ ਰ ਮ ਨਾ ਕ ਗੱਲ ਹੈ ਕਿ ਦਿੱਲੀ ਪੁਲਿਸ ਨੂੰ ਸਾਡੇ ਅਧਿਕਾਰ ਖੇਤਰ ਅੰਦਰ ਪੰਜਾਬੀਆਂ ਉੱਤੇ ਢਾਹੁਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵਜੋਤ ਸਿੰਘ ਸਿੱਧੂ ਇਸ ਵਰ੍ਹੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਲਾਲ ਕਿਲੇ ਦੇ ਮਾਮਲੇ ’ਚ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਉੱਤੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕਥਿਤ ਖਿੱ ਚ- ਧੂ ਹ ਦੇ ਮਾਮਲੇ ਉੱਤੇ ਆਪਣੇ ਪ੍ਰਤੀਕਰਮ ਪ੍ਰਗਟਾ ਰਹੇ ਸਨ।

ਨਵਜੋਤ ਸਿੱਧੂ ਨੇ ਆਪਣੇ ਟਵੀਟ ’ਚ ਕਿਹਾ ਹੈ ਕਿ ਇਹ ਸ਼ ਰ ਮ ਨਾ ਕ ਗੱਲ ਹੈ ਕਿ ਦਿੱਲੀ ਪੁਲਿਸ ਨੂੰ ਸਾਡੇ ਅਧਿਕਾਰ ਖੇਤਰ ਵਿੱਚ ਆ ਕੇ ਪੰਜਾਬੀਆਂ ’ਤੇ ਤ ਸ਼ੱ ਦ ਦ ਢਾਹੁਣ ਦੀ ਇਜਾਜ਼ਤ ਦਿੱਤੀ ਗਈ। ਇਹ ਪੰਜਾਬ ਸਰਕਾਰ ਦੇ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਸੁਆਲ ਕੀਤਾ ਕਿ ਆਖ਼ਰ ਅਜਿਹਾ ਕਿਸ ਦੀ ਸ਼ ਹਿ ’ਤੇ ਕੀਤਾ ਗਿਆ? ਮਮਤਾ ਬੈਨਰਜੀ ਤੋਂ ਕੁਝ ਸਬਕ ਸਿੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਸੀਬੀਆਈ ਦੇ ਅਧਿਕਾਰੀਆਂ ਨੂੰ ਜੇ ਲ੍ਹੀਂ ਡੱ ਕ ਦਿੱਤਾ ਸੀ, ਜਦੋਂ ਉਨ੍ਹਾਂ ਪੱਛਮੀ ਬੰਗਾਲ ਦੇ ਅਧਿਕਾਰ ਖੇਤਰ ਅੰਦਰ ਘੁ ਸ ਪੈ ਠ ਕੀਤੀ ਸੀ।

ਲੱਖਾ ਸਿਧਾਣਾ ਨੇ ਕਿਹਾ ਸੀ ਕਿ ਦਿੱਲੀ ਪੁਲਿਸ ਦੇ ਖ਼ੁ ਫ਼ੀ ਆ ਵਿੰਗ, ਜਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ, ਦੇ ਅਧਿਕਾਰੀ ਗੁਰਦੀਪ ਸਿੰਘ ਨੂੰ ਪਟਿਆਲਾ ਤੋਂ ਚੁੱ ਕ ਕੇ ਲੈ ਗਏ ਸਨ; ਜੋ ਉੱਥੇ ਲਾੱਅ ਦੀ ਪ੍ਰੀਖਿਆ ਦੇਣ ਲਈ ਪੁੱਜਾ ਹੋਇਆ ਸੀ। ਦਿੱਲੀ ਪੁਲਿਸ ਨੇ ਉਸ ਤੋਂ ਲੱਖਾ ਸਿਧਾਣਾ ਦੇ ਲੁ ਕ ਣ ਦਾ ਟਿਕਾਣਾ ਪੁੱਛਿਆ ਸੀ।

ਲੱਖਾ ਸਿਧਾਣਾ ਨੇ ਇਹ ਵੀ ਕਿਹਾ ਸੀ ਕਿ ਉਸ ਦੇ ਚਚੇਰੇ ਭਰਾ ਉੱਤੇ ਤ-ਸ਼ੱ-ਦ-ਦ ਢਾ-ਹੇ ਜਾਣ ਲਈ ਪੂਰੀ ਤਰ੍ਹਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਜ਼ਿੰਮੇਵਾਰ ਹੈ। ‘ਦਿੱਲੀ ਪੁਲਿਸ ਦੇ ਅਧਿਕਾਰੀ ਇੱਥੇ ਆ ਕੇ ਕਿਵੇਂ ਅਜਿਹਾ ਕੁਝ ਕਰ ਸਕਦੇ ਹਨ। ਉਨ੍ਹਾਂ ਨੂੰ ਪਹਿਲਾਂ ਸਬੰਧਤ ਪੁਲਿਸ ਥਾਣੇ ਨੂੰ ਆਪਣੀ ਕਾਰਵਾਈ ਬਾਰੇ ਜਾਣਕਾਰੀ ਦੇਣੀ ਪੈਂਦੀ ਹੈ।’

ਦੱਸ ਦੇਈਏ ਕਿ ਗੁਰਦੀਪ ਸਿੰਘ ਨੂੰ ਲੱਖਾ ਸਿਧਾਣਾ ਦੇ ਸਮਰਥਕ ਸਿਵਲ ਹਸਪਤਾਲ ਲੈ ਕੇ ਆਏ ਸਨ, ਜਿੱਥੇ ਉਸ ਦੀ ਹਾਲਤ ਗੰ-ਭੀ-ਰ ਦੱਸੀ ਜਾਂਦੀ ਹੈ। ਐਮਰਜੈਂਸੀ ਵਾਰਡ ਦੇ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਪਿੱਠ ਉੱਤੇ ਸੱ ਟਾਂ ਲੱਗੀਆਂ ਹੋਈਆਂ ਹਨ।

Check Also

ਲੱਖਾ ਸਿਧਾਣਾ ਦੇ ਹੱਕ ਵਿਚ ਨਿੱਤਰੇ ਸੁਖਬੀਰ ਬਾਦਲ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ …

%d bloggers like this: