Breaking News
Home / ਪੰਜਾਬ / ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ – ਕੈਪਟਨ ਅਮਰਿੰਦਰ ਸਿੰਘ

ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਹੋਣਗੇ। ਮੈਂ ਸੋਨੂ ਸੂਦ ਜੀ ਦਾ ਸਾਡੀ ਮੁਹਿੰਮ ਨੂੰ ਸਮਰਥਨ ਦੇਣ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਸਾਰੇ ਪੰਜਾਬੀਆਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ।


ਕੋਵਿਡ19 ਦੇ ਵਿਰੁੱਧ ਟੀਕਾਕਰਣ ਹਰੇਕ ਨੂੰ ਮਹਾਂਮਾਰੀ ਨਾਲ ਲੜਨ ਲਈ ਲੋੜੀਂਦੀ ਇਮੀਊਨਿਟੀ ਪ੍ਰਦਾਨ ਕਰੇਗਾ। ਸਾਨੂੰ ਸਾਰਿਆਂ ਨੂੰ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਹੈ ਕਿ ਸਾਰੇ ਯੋਗ ਵਿਅਕਤੀ ਜਲਦੀ ਟੀਕਾ ਜ਼ਰੂਰ ਲਗਵਾਉਣ ਅਤੇ ਅਸੀਂ ਕੋਵਿਡ19 ਦੇ ਵਿਰੁੱਧ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨਾ ਜਾਰੀ ਰੱਖੀਏ। ਮੈਂ, ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਤੁਹਾਡੇ ਸਾਥ ਨਾਲ ਹੀ ਅਸੀਂ ਮਿਸ਼ਨ ਫ਼ਤਿਹ ਵਿੱਚ ਜਿੱਤ ਹਾਸਿਲ ਕਰਾਂਗੇ।

ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਹੋਣਗੇ। ਮੈਂ ਸੋਨੂ ਸੂਦ ਜੀ ਦਾ ਸਾਡੀ ਮੁਹਿੰਮ ਨੂੰ ਸਮਰਥਨ ਦੇਣ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਸਾਰੇ ਪੰਜਾਬੀਆਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ।

Check Also

ਲੱਖਾ ਸਿਧਾਣਾ ਦੇ ਹੱਕ ਵਿਚ ਨਿੱਤਰੇ ਸੁਖਬੀਰ ਬਾਦਲ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ …

%d bloggers like this: