Breaking News

ਭਾਰਤ ’ਚ ਲੱਖਾਂ ਲੋਕ ਭੁੱਖੇ ਪਰ ਉਦਯੋਗਪਤੀਆਂ ਦੇ ਠਾਠ-ਬਾਠ ਨੇ ਤਾਂ ਬਾਦਸ਼ਾਹਾਂ ਤੇ ਨਵਾਬਾਂ ਨੂੰ ਵੀ ਪਛਾੜ ਦਿੱਤਾ ਹੈ: ਓਬਾਮਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਨਵੀਂ ਕਿਤਾਬ ਵਿਚ ਭਾਰਤੀ ਉਦਯੋਗਪਤੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਠਾਠ-ਬਾਠ ਨੇ ਬਾਦਸ਼ਾਹਾਂ ਅਤੇ ਮੁਗਲਾਂ ਨੂੰ ਪਿਛਾੜ ਦਿੱਤਾ ਹੈ, ਜਦੋਂਕਿ ਦੇਸ਼ ਦੇ ਲੱਖਾਂ ਲੋਕ ਬੇਘਰ ਹਨ। ਅਮਰੀਕਾ ਦੇ 44ਵੇਂ ਰਾਸ਼ਟਰਪਤੀ ਓਬਾਮਾ ਨੇ ਹਾਲ ਹੀ ਵਿੱਚ ਪ੍ਰਕਾਸ਼ਿਤ ਆਪਣੀ ਕਿਤਾਬ ਦਿ ਪ੍ਰੋਮਿਸਡ …

Read More »

ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਲਈ ਇਟਲੀ ਗਏ ਪਿੰਡ ਉਮਰਪੁਰ ਦੇ ਨੌਜਵਾਨ ਦੀ ਮੌਤ

ਉੱਪ ਮੰਡਲ ਮੁਕੇਰੀਆਂ ਦੇ ਪਿੰਡ ਉਮਰਪੁਰ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਅਜੀਤ ਸਿੰਘ(31) ਜੋ ਪਿੱਛਲੇ ਲੱਗਭਗ ਸਤ ਸਾਲ ਤੋਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ …

Read More »

ਮਹਾਰਾਜੇ ਦੀ ਕਿਰਦਾਰਕੁਸ਼ੀ ਕਿਉਂ ?

ਇਹ ਕਥਨ ਤਾਂ ਸਭ ਨੇ ਸੁਣਿਆ ਹੀ ਹੋਵੇਗਾ ਕਿ ਦੁਨੀਆਂ ਦਾ ਇਤਿਹਾਸ ਜੇਤੂਆਂ ਦਾ ਇਤਿਹਾਸ ਹੈ ਕਿਉਂਕਿ ਇਤਿਹਾਸ ਹਾਰ ਜਾਣ ਵਾਲੇ ਨਹੀਂ ਲਿਖਦੇ। ਮਹਾਰਾਜੇ ਦੇ ਫੌਤ ਹੋ ਜਾਣ ਪਿਛੋਂ 1849 ਵਿੱਚ ਅੰਗਰੇਜ਼ਾਂ ਨੇ ਜਦੋਂ ਦੇਸ ਪੰਜਾਬ ‘ਤੇ ਕਬਜ਼ਾ ਕਰ ਲਿਆ ਤਾਂ ਸਿੱਖਾਂ ਦਾ ਵੱਡਾ ਹਿੱਸਾ ਹਾਰ ਮੰਨਣ ਤੋਂ ਆਕੀ ਸੀ। …

Read More »

ਵੀਡਿਓ ਦੇਖ ਕੇ ਜਾਣੋ: ਕਿਹੋ ਜਿਹਾ ਸੀ ਮਹਾਰਾਜਾ ਰਣਜੀਤ ਸਿੰਘ ਦਾ ਰਾਜ

ਅੰਗਰੇਜ਼ਾਂ ਨੇ ਮਹਾਰਾਜੇ ਦਾ ਕੇਵਲ ਰਾਜ ਨੀ ਖੋਹਿਆ, ਬਲਕਿ ਉਸਦੇ ਪਰਿਵਾਰ ਨੂੰ ਵੀ ਦਰ-ਦਰ ਠੋਕਰਾਂ ਖਾਣ ਲਈ ਮਜਬੂਰ ਕੀਤਾ, ਉਸਦੇ ਬੱਚੇ ਦਾ ਧਰਮ ਤੱਕ ਤਬਦੀਲ ਕੀਤਾ। ਓਸ ਮਹਾਨ ਮਹਾਰਾਜੇ ਦਾ ਕਰੈਕਟਰ ਮਾੜਾ ਦਿਖਾਉਣ ਲਈ, ਕਿਰਦਾਰਕੁਸ਼ੀ ਕਰਨ ਲਈ ਅੰਗਰੇਜ਼ ਨੇ ਲਿਖਤਾਂ ਲਿਖਵਾਈਆਂ, ਜਿਨ੍ਹਾਂ ‘ਤੇ ਯਕੀਨ ਕਰਕੇ ਕਈ ਲੋਕ ਮਹਾਰਾਜੇ ਨੂੰ ਮਾੜਾ …

Read More »

ਮਹਾਰਾਜਾ ਰਣਜੀਤ ਸਿੰਘ ਦੇ ਵਿਦੇਸ਼ੀ ਜਰਨੈਲ

ਬਲਰਾਜ ਸਿੰਘ ਸਿੱਧੂ ਐਸ.ਪੀ (ਸੰਪਰਕ: 98151-24449) ਮਹਾਰਾਜਾ ਰਣਜੀਤ ਸਿੰਘ ਨੇ 1801 ਤੋਂ 1839 ਤਕ ਕਰੀਬ 38 ਸਾਲ ਪੰਜਾਬ ਉੱਤੇ ਰਾਜ ਕੀਤਾ। 1809 ਵਿੱਚ ਮਹਾਰਾਜਾ ਰਣਜੀਤ ਸਿੰਘ ਤੇ ਈਸਟ ਇੰਡੀਆ ਕੰਪਨੀ ਦਰਮਿਆਨ ਅੰਮ੍ਰਿਤਸਰ ਦੀ ਸੰਧੀ ਹੋਣ ਜਾ ਰਹੀ ਸੀ। ਕੰਪਨੀ ਦੇ ਨੁਮਾਇੰਦੇ ਚਾਰਲਸ ਮੈੱਟਕਾਫ ਨੇ ਆਪਣੀਆਂ ਫ਼ੌਜੀ ਟੁਕੜੀਆਂ ਨਾਲ ਅੰਮ੍ਰਿਤਸਰ ਪੜਾਅ …

Read More »

ਬਰਾਕ ਓਬਾਮਾ ਨੇ ਆਪਣੀ ਕਿਤਾਬ ‘ਚ ਕੀਤਾ ਰਾਹੁਲ ਗਾਂਧੀ ਦਾ ਜ਼ਿਕਰ, ਕਿਹਾ- ਉਨ੍ਹਾਂ ‘ਚ ਯੋਗਤਾ ਅਤੇ ਜਨੂਨ ਦੀ ਕਮੀ

ਵਾਸ਼ਿੰਗਟਨ, 13 ਨਵੰਬਰ- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੀ ਇਕ ਕਿਤਾਬ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਟਿੱਪਣੀ ਕਰਦਿਆਂ ਲਿਖਿਆ ਹੈ ਕਿ ਰਾਹੁਲ ਗਾਂਧੀ ਇਕ ‘ਨਰਵਸ (ਘਬਰਾਏ) ਅਤੇ ਤਿਆਰੀ’ ਕਰਦੇ ਹੋਏ ਅਜਿਹੇ ਵਿਦਿਆਰਥੀ ਵਾਂਗ ਲੱਗੇ, ਜਿਹੜਾ ਆਪਣੇ ਅਧਿਆਪਕ ਨੂੰ ਪ੍ਰਭਾਵਿਤ ਕਰਨਾ ਚਾਹੁੰਦਾ ਹੈ ਪਰ ਉਸ ਦੇ ਅੰਦਰ ‘ਵਿਸ਼ੇ ਦਾ ਮਾਸਟਰ’ …

Read More »

ਸਰਕਾਰ ਨੇ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਵਾਲੇ ਐਨ.ਜੀ.ਓ. ਲਈ ਨਿਯਮ ਕੀਤੇ ਸਖ਼ਤ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਗੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨੂੰ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਣਾਏ ਗਏ ਸਖ਼ਤ ਨਿਯਮਾਂ ਦਾ ਸਾਹਮਣਾ ਕਰਨਾ ਪਏਗਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਜਿਹੀਆਂ ਸੰਸਥਾਵਾਂ ਘੱਟੋ-ਘੱਟ 3 ਸਾਲਾਂ ਲਈ ਮੌਜੂਦ ਹੋਣੀਆਂ ਚਾਹੀਦੀਆਂ ਹਨ ਅਤੇ ਵਿਦੇਸ਼ਾਂ ਤੋਂ …

Read More »

ਵੀਡੀਉ – ਯੋਗਰਾਜ ਸਿੰਘ ਨੇ ਗੁਰਬਾਣੀ ਦੀਆਂ ਪੰਕਤੀਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ

ਜਿਨ੍ਹਾਂ ਨੂੰ ਅਸੀਂ ਆਪਣੇ ਸਮਝ ਕੇ ਸਮੇਂ ਸਮੇਂ ਨੁਮਾਇੰਦੇ ਬਣਾ ਕੇ ਵਿਧਾਨ ਸਭਾ ਅਤੇ ਲੋਕ ਸਭਾ ‘ਚ ਭੇਜਿਆ, ਅੱਜ ਪੰਜਾਬ ‘ਤੇ ਬਣੀ ਭੀੜ ਮੌਕੇ ਉਹ ਵੀ ਸਾਡੇ ਨਾਲ ਖੜ੍ਹੇ ਹੁੰਦੇ ਦਿਖਾਈ ਨਹੀਂ ਦੇ ਰਹੇ। ਪਿਛਲੇ ਕਈ ਦਿਨਾਂ ਤੋਂ ਕਿਸਾਨੀ ਧਰਨਿਆਂ ‘ਚ ਆਪਣੇ ਦਿਲ ਦੇ ਜਜ਼ਬਾਤ ਲੈ ਕੇ ਵੱਖ-ਵੱਖ ਥਾਵਾਂ ‘ਤੇ …

Read More »

ਪਾਸ਼ ਅਮਰੀਕਾ ਦੇ ਗਰੀਨ ਕਾਰਡ ਲਈ ਤਰਲੋ ਮੱਛੀ ਹੁੰਦਾ ਮਰ ਗਿਆ – ਟੋਨੀ ਬਲ

ਪਾਸ਼ ਅਮਰੀਕਾ ਦੇ ਗਰੀਨ ਕਾਰਡ ਲਈ ਤਰਲੋ ਮੱਛੀ ਹੁੰਦਾ ਮਰ ਗਿਆ – ਟੋਨੀ ਬਲ ਕਾਮਰੇਡਾਂ ਬਾਰੇ ਗਲ ਕਰਦਿਆ ਟੋਨੀ ਬਲ ਨੇ ਕਾਮਰੇਡਾਂ ਦੇ ਨੋਰਥ ਕੋਰਿਆ ਅਤੇ ਚੀਨ ਦੇ ਸਮਰਥਕ ਹੋਣ ਤੇ ਲਾਏ ਤਵੇ ਅਤੇ ਕਾਮਰੇਡਾਂ ਨੂੰ ਚਵਲ ਦੱਸਿਆ। ਇਹ ਪੂੰਜੀਵਾਦੀ ਦੇਸ਼ ਨੂੰ ਗਾ ਲਾ ਕੱਢਦੇ ਹਨ ਪਰ ਤਿੱਬਤ ਤੇ ਵੀਅਤਨਾਮ …

Read More »

ਮਨਜਿੰਦਰ ਸਿੰਘ ਸਿਰਸਾ ਖਿਲਾਫ ਅਦਾਲਤ ਵਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਫ ਆਈ ਆਰ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਕੋਰਟ ਨੇ ਬਾਕਾਇਦਾ ਸਿ਼ਕਾਇਤ (ਐਫ ਆਈ ਆਰ) ਦਰਜ ਕਰਨ ਦਾ ਹੁਕਮ ਦਿੱਤਾ ਹੈ। ਕੋਰਟ ਨੇ ਮਨਜਿੰਦਰ …

Read More »