Breaking News

ਮਾਮਲਾ ਸਿੱਖਾਂ ਦੀ ਜਾਸੂਸੀ ਕਰਨ ਦਾ- ਮਨਮੋਹਣ ਵੱਲੋਂ ਅਪਣੇ ‘ਤੇ ਲੱਗੇ ਦੋਸ਼ਾਂ ‘ਤੋਂ ਇਨਕਾਰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਜਰਮਨ ਵਿੱਚ ਸਰਗਰਮ ਸਿੱਖਾਂ ਦੀ ਭਾਰਤੀ ਇਜੰਸੀਆਂ ਲਈ ਜਾਸੂਸੀ ਦੇ ਦੋਸਾਂ ਦਾ ਸਾਹਮਣਾ ਕਰ ਰਹੇ ਮਨਮੋਹਣ ਸਿੰਘ ਨੇ ਅਪਣੇ ਫੇਸਬੁੱਕ ਖਾਤੇ ‘ਤੇ ਇੱਕ ਵੀਡੀਓ ਸੁਨੇਹਾ ਵਾਇਰਲ ਕਰ ਇਹ ਸਪੱਸਟੀਕਰਨ ਦਿੱਤਾ ਹੈ ਕਿ ਉਸਨੇ ਅਜਿਹਾ ਕੋਈ ਕੰਮ ਨਹੀ ਕੀਤਾ ਜਿਸ ਕਾਰਨ ਉਸਦਾ ਸਿਰ ਝੁੱਕ …

Read More »

ਬਾਦਲ ਦਲ ਦੀ ਸਟੇਜ ਤੋਂ ਢਾਢੀ ਵਾਰਾਂ ਦੀ ਥਾਂ ਚੱਲੇ ਭੜਕਾਊ ਦੋਗਾਣੇ ਗੀਤ

ਫ਼ਰੀਦਕੋਟ: ਫਰੀਦਕੋਟ ਲੋਕ ਸਭਾ ਤੋਂ ਬਾਦਲ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੇ ਹਲਕਾ ਜੈਤੋ ਪਹੁੰਚੇ। ਇਸ ਵਾਰ ਦੇ ਚੋਣ ਅਖਾੜੇ ਵਿਚ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅਕਾਲੀ ਦਲ ਨੇ ਜੈਤੋ ਵਿੱਚ ਆਪਣੀ ਪਰੰਪਰਾ ਤੋੜ ਦਿੱਤੀ। …

Read More »

ਪੁਲਿਸ ਹੀ ਕਰ ਰਹੀ ‘ਚਿੱਟਾ’ ਸਪਲਾਈ! ਦੋ ਹੈੱਡ ਕਾਂਸਟੇਬਲਾਂ ਸਣੇ ਤਿੰਨ ਫੜੇ ਗਏ

ਪਟਿਆਲਾ: ਪੁਲਿਸ ਨੇ ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਦੋ ਹੈੱਡ ਕਾਂਸਟੇਬਲਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਜੇਲ੍ਹ ਵਿੱਚ ਨਸ਼ਾ ਪਹੁੰਚਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਵਿੱਚ ਥੋੜ੍ਹੀ ਮਾਤਰਾ ਵਿੱਚ ਨਸ਼ਾ ਪਹੁੰਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ਵ ਅਮਨ ਨਾਂ ਦੇ ਵਿਅਕਤੀ ਨੂੰ 50 ਗ੍ਰਾਮ ਹੈਰੋਇਨ …

Read More »

Wikileaks ਦੇ ਸਹਿ ਸੰਸਥਾਪਕ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਕੀਤਾ ਗ੍ਰਿਫ਼ਤਾਰ

ਵਿਕੀਲੀਕਸ ਦੇ ਸਹਿ-ਬਾਨੀ ਤੇ ਖੋਜੀ ਪੱਤਰਕਾਰ ਜੂਲੀਅਨ ਅਸਾਂਜ ਨੂੰ ਲੰਡਨ ਵਿਚ ਇਕਵਾਡੌਰ ਦੇ ਦੂਤਾਵਾਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸਾਂਜ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸੱਤ ਸਾਲ ਪਹਿਲਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸਨ ਅਤੇ ਉਹ ਆਪਣੇ ਨੂੰ ਸਵੀਡਨ ਹਵਾਲੇ ਕੀਤੇ ਜਾਣ ਦੇ ਡਰੋਂ ਇਕਵਾਡੌਰ ਦੇ ਦੂਤਾਵਾਸ ਵਿਚ ਰਹਿ …

Read More »

ਸਰੀ ਵਿਚ 30 ਸਾਲਾ ਨੌਜੁਆਨ ਦਾ ਗੋਲੀਆਂ ਮਾਰ ਕੇ ਕਤਲ

ਮੰਗਲ਼ਵਾਰ ਰਾਤ ਸਰੀ ਦੀ 139 ਸਟਰੀਟ ਅਤੇ 72 ਐਵੇਨਿਊ ਲਾਗੇ ਟਾਊਨਹਾਊਸ ਕੰਪਲੈਕਸ ‘ਚ ਗੋਲ਼ੀਆਂ ਮਾਰ ਕੇ ਮਾਰੇ ਗਏ ਤੀਹ ਸਾਲਾ ਨੌਜਵਾਨ ਦੀ ਪਛਾਣ ਅਮਰਿੰਦਰ ਵਿਜੈ ਕੁਮਾਰ ਵਜੋਂ ਹੋਈ ਹੈ।ਜਾਣਕਾਰਾਂ ਮੁਤਾਬਿਕ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬੇ ਗੜ੍ਹਦੀਵਾਲਾ ਨਾਲ ਸਬੰਧਤ ਅਮਰਿੰਦਰ ਕੁਝ ਸਾਲ ਪਹਿਲਾਂ ਹੀ ਸਰੀ ਪੁੱਜਾ ਸੀ। ਉਹ ਗੜ੍ਹਦੀਵਾਲਾ ਦੇ …

Read More »

ਸਿੱਖੀ ਭੇਸ ਵਿੱਚ ਸਿੱਖਾਂ ਦੀ ਜੜਾਂ ਕੁਤਰਨ ਵਾਲਾ ਰਾਅ ਦਾ ਜਾਸੂਸ ਜੋੜਾ ਜਰਮਨ ਵਿੱਚ ਕਾਬੂ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਹਥਿਆਰਬੰਦ ਸਿੱਖ ਸੰਘਰਸ਼ ਵਿੱਚ ਆਈ ਖੜੋਤ ਬਾਅਦ ਕੁੱਝ ਅਖੌਤੀ ਨਕਲੀ ਜੁਝਾਰੂਆਂ ਦਾ ਭਾਰਤ ਮਾਤਾ ਨਾਲ ਮੋਹ ਮੁੜ ਜਾਗ ਪਿਆ ਸੀ। ਕੁੱਝ ਵੱਖ-ਵੱਖ ਸਿਆਸੀ ਦਲਾਂ ਦੀ ਛਤਰੀ ਹੇਠ ਜਾ ਖਲੋਏ ਤੇ ਕਈ ਭਾਰਤ ਮਾਤਾ ਲਈ ਸੇਵਾ ਨਿਭਾਉਣ ਲੱਗ ਪਏ ਤੇ ਉਸੇ ਕੌਂਮ ਦੀਆਂ ਜੜਾਂ …

Read More »

ਮੋਦੀ ਦੀ ਬਾਇਓਪਿਕ ਮਗਰੋਂ ਹੁਣ ਕਾਨੂੰਨੀ ਵਿਵਾਦਾਂ ’ਚ ਘਿਰੀ ‘ਦ ਤਾਸ਼ਕੰਦ ਫ਼ਾਈਲਜ਼’

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਾਇਓਪਿਕ ਮਗਰੋਂ ਹੁਣ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਸ਼ੱਕੀ ਹਾਲਾਤ ਚ ਹੋਈ ਮੌਤ ਤੇ ਬਣੀ ਫ਼ਿਲਮ ‘ਦ ਤਾਸ਼ਕੰਦ ਫ਼ਾਈਲਜ਼’ ਵੀ ਕਾਨੂੰਨੀ ਵਿਵਾਦਾਂ ਚ ਫਸ ਗਈ ਹੈ। ਜਾਣਕਾਰੀ ਮੁਤਾਬਕ ਫ਼ਿਲਮਕਾਰ ਵਿਵੇਕ ਅਗਨੀਹੋਤਰੀ ਨੂੰ ਉਨ੍ਹਾਂ ਦੀ ਫ਼ਿਲਮ ‘ਦ ਤਾਸ਼ਕੰਦ ਫ਼ਾਈਲਜ਼’ ਦੀ ਰਿਲੀਜ਼ ਤੋਂ …

Read More »

ਸਿਰਸਾ ਨੇ ਰਾਧਾ ਸੁਆਮੀ ਡੇਰੇ ਦੇ ਮੁੱਖੀ ਦੀ ਸ਼ਕਾਇਤ ਰਾਜਪਾਲ ਕੋਲ ਕੀਤੀ

ਅੰਮ੍ਰਿਤਸਰ 9 ਅਪ੍ਰੈਲ : ਰਾਧਾ ਸੁਆਮੀ ਡੇਰੇ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਨੂੰ ਜਮ ਬਣ ਕੇ ਟੱਕਰੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰ ਬਲਦੇਵ ਸਿੰਘ ਸਿਰਸਾ ਨੇ ਵੱਖ ਵੱਖ ਅਧਿਕਾਰੀਆ ਤੇ ਪੰਜਾਬ ਐੰਡ ਹਰਿਆਣਾ ਹਾਈਕੋਰਟ ਵਿੱਚ ਵੀ ਸ਼ਕਾਇਤ ਕਰਨ ਤੋ ਬਾਅਦ ਅੱਜ ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਵੀ …

Read More »

‘ਸਤਿ ਸ੍ਰੀ ਅਕਾਲ’ ਤੋਂ ‘ਜੈ ਸ੍ਰੀ ਰਾਮ’ ਤੱਕ ਪੁੱਜੇ ਅਕਾਲੀ

ਲੁਧਿਆਣਾ, 8 ਅਪਰੈਲ- ਪੰਥਕ ਅਖਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਲੋਕ ਸਭਾ ਚੋਣਾਂ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅਕਾਲੀ ਦਲ ਦੇ ਆਗੂ ਹੁਣ ਕਿਸੇ ਵੀ ਤਰੀਕੇ ਨਾਲ ਆਪਣਾ ਵੋਟ ਬੈਂਕ ਪੱਕਾ ਕਰਨ ਲੱਗੇ ਹੋਏ ਹਨ।ਅਜਿਹਾ ਹੀ ਕੁਝ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਾਲੀਆਂ ਸਟੇਜਾਂ ’ਤੇ …

Read More »

ਭਾਰਤੀ ਹਵਾਈ ਫੌਜ ਨੇ ਦਿੱਤੇ ਐਫ-16 ਨੂੰ ਸੁੱਟਣ ਦੇ ਸਬੂਤ

ਨਵੀਂ ਦਿੱਲੀ, 8 ਅਪ੍ਰੈਲ- ਭਾਰਤੀ ਹਵਾਈ ਸੈਨਾ ਨੇ ਅਮਰੀਕੀ ਮੈਗਜ਼ੀਨ ‘ਚ ਛਪੀ ਰਿਪੋਰਟ ਦੈ ਦਾਅਵੇ ਨੂੰ ਖ਼ਾਰਜ ਕੀਤਾ ਹੈ। ਇਸ ਸੰਬੰਧੀ ਹਵਾਈ ਸੈਨਾ ਦੇ ਉਪ ਮਾਰਸ਼ਲ ਆਰ.ਜੀ.ਕੇ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਹੈ ਕਿ ਭਾਰਤੀ ਹਵਾਈ ਫੌਜ ਦੇ ਕੋਲ ਇਸ ਗੱਲ ਦੇ ਪੁਖ਼ਤਾ ਸਬੂਤ ਹਨ ਕਿ ਭਾਰਤ ਦੇ ਮਿਗ-21 ਵੱਲੋਂ …

Read More »