Breaking News

ਮੁਲਤਾਨੀ ਕੇਸ: ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ

ਐਸ.ਏ.ਐਸ. ਨਗਰ (ਮੁਹਾਲੀ)-ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅ ਗ ਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋ ਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਸਸਕਾਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ (75) ਨੂੰ ਅੱਜ ਰਤਵਾੜਾ ਸਾਹਿਬ ਟਰੱਸਟ ਅਤੇ ਹੋਰਨਾਂ ਸਿੱਖ ਆਗੂਆਂ ਨੇ ਅੰਤਿਮ ਵਿਦਾਇਗੀ ਦਿੱਤੀ। ਐਤਵਾਰ ਨੂੰ ਸੈਕਟਰ-25, ਚੰਡੀਗੜ੍ਹ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਹ ਕਾਫੀ ਸਮਾਂ ਸ਼੍ਰੋਮਣੀ …

Read More »

ਪਾਵਨ ਸਰੂਪਾਂ ਦੀ ਜਾਂਚ ਰਿਪੋਰਟ ਜਨਤਕ ਕਰਨ ਦਾ ਫ਼ੈਸਲਾ

328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹ ਸਿੱਖ ਸੰਸਥਾ ਦੀ ਵੈੱਬਸਾਈਟ ’ਤੇ ਉਪਲਬੱਧ ਹੋਵੇਗੀ। ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਥਾਂ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਗੁਰਦੁਆਰਾ …

Read More »

ਜੈਕਾਰਿਆਂ ਦੀ ਗੂੰਜ ‘ਚ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਵਾਦੀਆਂ ‘ਚ ਸੁਸ਼ੋਭਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਅੱਜ ਗੁਰ-ਮਰਿਆਦਾ ਅਨੁਸਾਰ ਪਹਿਲੀ ਅਰਦਾਸ ਉਪਰੰਤ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ ਹਨ | ਇਸ ਦੌਰਾਨ ਕੋਵਿਡ-19 ਕਾਰਨ ਸਰਕਾਰ ਵਲੋਂ ਤੈਅ ਨਿਯਮਾਂ ਅਨੁਸਾਰ ਪਹਿਲੇ ਦਿਨ …

Read More »

ਅਮਰੀਕਾ ਏਅਰ ਇੰਡੀਆ ਨੂੰ ਹਵਾਈ ਅੱਡਿਆਂ ‘ਤੇ ਜ਼ਮੀਨੀ ਪ੍ਰਬੰਧ ਕਰਨ ਲਈ ਮੁੜ ਆਗਿਆ ਦੇਵੇਗਾ

ਅਮਰੀਕਾ ਨੇ ਅੱਜ ਐਲਾਨ ਕੀਤਾ ਕਿ ਉਹ ਏਅਰ ਇੰਡੀਆ ਦੀ ਅਮਰੀਕੀ ਹਵਾਈ ਅੱਡਿਆਂ ‘ਤੇ ਆਪਣੇ ਜ਼ਮੀਨੀ ਪ੍ਰਬੰਧ ਦੇ ਕੰਮਾਂ ਨੂੰ ਸਵੈ-ਚਲਾਉਣ ਦੀ ਯੋਗਤਾ ਨੂੰ ਬਹਾਲ ਕਰਨ ਦੀ ਯੋਜਨਾ ਬਣਾ ਰਿਹਾ ਹੈ | ਇਸ ਸਬੰਧ ਵਿਚ ਅੱਜ ਇਕ ਆਦੇਸ਼ ਜਾਰੀ ਕਰਦਿਆਂ ਯੂ. ਐਸ. ਦੇ ਆਵਾਜਾਈ ਵਿਭਾਗ ਨੇ ਜੁਲਾਈ 2019 ਦੇ ਆਪਣੇ …

Read More »

ਹੁਣ ਇਕਾਂਤਵਾਸ ‘ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ

ਪੰਜਾਬ ‘ਚ ਘਰੇਲੂ ਇਕਾਂਤਵਾਸ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ, ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾਏ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ | ਇਸ ਮਹਾਂਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ‘ਚ ਇਕ ਵੱਡਾ ਕਦਮ ਚੁੱਕਦਿਆਂ …

Read More »

ਜੰਮੂ-ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਬਿੱਲ ‘ਚੋਂ ਬਾਹਰ ਰੱਖਣ ਦਾ ਜ਼ੋਰਦਾਰ ਵਿਰੋਧ

ਆਪਣੀ ਮਿਹਨਤ ਅਤੇ ਸਿਦਕਦਿਲੀ ਨਾਲ ਦੁਨੀਆ ਭਰ ‘ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਪੰਜਾਬੀਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਪੱਧਰ ‘ਤੇ ਯਤਨ ਕੀਤੇ ਹਨ ਤੇ ਇਹੀ ਵਜ੍ਹਾ ਹੈ ਕਿ ਅੱਜ ਕੈਨੇਡਾ ਤੇ ਇੰਗਲੈਂਡ ਸਮੇਤ ਦੁਨੀਆ ਦੇ ਹੋਰਨਾਂ ਮੁਲਕਾਂ ਵਲੋਂ ਵੀ ਪੰਜਾਬੀ ਭਾਸ਼ਾ ਨੂੰ ਮਾਨਤਾ …

Read More »

ਫ਼ੌਜ ਕਿਸੇ ਵੀ ਚੁਣੌਤੀ ਲਈ ਤਿਆਰ-ਸੈਨਾ ਮੁਖੀ

ਚੀਨ ਨਾਲ ਮੁੜ ਤੋਂ ਸ਼ੁਰੂ ਹੋਏ ਵਿਵਾਦ ਬਾਅਦ ਭਾਰਤੀ ਫੌਜ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਕਿਹਾ ਹੈ ਕਿ ਚੀਨ ਨਾਲ ਲੱਗਦੀ ਸਰਹੱਦ ‘ਤੇ ਇਸ ਸਮੇਂ ਹਾਲਾਤ ਬਹੁਤ ਨਾਜ਼ੁਕ ਬਣੇ ਹਏ ਹਨ, ਪਰ ਭਾਰਤੀ ਫੌਜ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਬੀਤੇ ਦਿਨ ਲੱਦਾਖ …

Read More »

ਭਾਰਤ-ਚੀਨ ਵਲੋਂ ਤਣਾਅ ਘਟਾਉਣ ‘ਤੇ ਜ਼ੋਰ

ਚੀਨ ਵਲੋਂ ਹਾਲ ਹੀ ‘ਚ ਅਪਣਾਏ ਹਮਲਾਵਰ ਰੁਖ ਕਾਰਨ ਪੂਰਬੀ ਲੱਦਾਖ ‘ਚ ਜਾਰੀ ਭਾਰੀ ਸਰਹੱਦੀ ਤਣਾਅ ਦੌਰਾਨ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਜਨਰਲ ਵੇਈ ਫੇਂਘੇ ਨਾਲ ਮੁਲਾਕਾਤ ਕੀਤੀ ਹੈ | ਰੂਸ ਦੀ ਰਾਜਧਾਨੀ ਦੇ ਨਾਮਵਰ ਹੋਟਲ ‘ਚ ਅੱਜ ਰਾਤ 9:30 ਵਜੇ (ਭਾਰਤੀ ਸਮੇਂ ਅਨੁਸਾਰ) ਸ਼ੁਰੂ …

Read More »

Video – ਬੁੱਡਾ ਦਲ ਦੇ ਮੁਖੀ ਨਿਹੰਗ ਬਲਬੀਰ ਸਿੰਘ ਬਾਰੇ ਕੀਤੇ ਗਏ ਖੁਲਾਸੇ

12 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਦੀ ਸਨੌਰ ਰੋਡ ਸਬਜ਼ੀ ਮੰਡੀ ਵਿਚ ਕਰਫਿਊ ਦੌਰਾਨ ਪੁਲਿਸ ਪਾਰਟੀ ਉੱਤੇ ਨਿਹੰਗਾਂ ਦੇ ਹ ਮ ਲੇ ਦੀ ਵਾਰਦਾਤ ਨੇ ਨਿਹੰਗਾਂ ਨੂੰ ਇੱਕ ਵਾਰ ਫੇਰ ਚਰਚਾ ਵਿਚ ਲਿਆ ਦਿੱਤਾ ਹੈ। ਭਾਵੇਂ ਕਿ ਨਿਹੰਗਾਂ ਦੀ ਸਭ ਤੋਂ ਵੱਡੀ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਲਬੀਰ ਸਿੰਘ ਨੇ ਹ …

Read More »