ਸੀਬੀਆਈ 40 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਪੰਜਾਬ ’ਚ ਤਿੰਨ ਥਾਵਾਂ ‘ਤੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇ ਮਾਰੇ। ਸੂਤਰਾਂ ਮੁਤਾਬਕ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਦਰਜ ਕੇਸ ਦੇ ਸਬੰਧ ਵਿੱਚ ਜ਼ਿਲ੍ਹਾ ਮਾਲੇਰ ਕੋਟਲਾ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਥੇ ਉਨ੍ਹਾਂ ਦਾ ਜੱਦੀ ਘਰ ਹੈ। ਇਹ ਮਾਮਲਾ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।
ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਕੇਸ ਦੇ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਤਿੰਨ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਦੇ ਮਲੇਰ ਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
CBI has raided the premises linked to AAP Punjab MLA Jaswant Singh Gajjan Majra in Rs 40-cr bank fraud case: Sources
— ANI (@ANI) May 7, 2022
ਉਨ੍ਹਾਂ ਦੱਸਿਆ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਕੇਸ ਦੇ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਆਪ ਵਿਧਾਇਕ ਜਸਵੰਤ ਸਿੰਘ ਖਿਲਾਫ ਬੈਂਕ ਆਫ ਬੜੌਦਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ 40 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ।