Parkash Singh Badal’s condition stable, Haryana CM Manohar Lal Khattar meets him in hospital – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪੁੱਜੇ। ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਿਕ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਨਾਰਮਲ ਹੈ।
5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।ਉਨ੍ਹਾਂ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।95 ਸਾਲ ਦੇ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ।
ਇਸਦਾ ਪਤਾ ਲੱਗਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕੀਤੀ।ਇਸ ਦੇ ਜਵਾਬ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।ਕੁਝ ਦਿਨ ਪਹਿਲਾਂ ਵੀ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ
The 94-year-old leader and five-time chief minister of Punjab was taken to the hospital late on Saturday after he complained of gastritis and bronchial asthma.Haryana Chief Minister Manohar Lal Khattar visited the hospital and enquired about the veteran leader’s well-being.
“I pray to God for his long life and speedy recovery,” Khattar said in a tweet in Hindi.
Praying for the good health and speedy recovery of Shri Parkash Singh Badal Ji.
— Narendra Modi (@narendramodi) June 12, 2022
He also posted a short video of his visit, where he is seen talking to Badal, who is sitting on a chair at a private room in the hospital.Modi had tweeted, “Praying for the good health and speedy recovery of Shri Parkash Singh Badal Ji.”Previously, on June 6, Badal was admitted to the PGIMER here after he complained of gastric-related problems. He was discharged the next day.
देश के वरिष्ठतम नेताओं में से एक, पंजाब के पूर्व मुख्यमंत्री श्री प्रकाश सिंह बादल जी का कुशलक्षेम जानने आज अस्पताल पहुँचा।
प्रभु से उनके दीर्घायु एवं शीघ्र स्वस्थ होने की कामना करता हूं। pic.twitter.com/hQIBe7BJpz
— Manohar Lal (@mlkhattar) June 13, 2022
In February, he was taken to a private hospital in Mohali for a post-Covid health check-up during which he had undergone cardiac and pulmonary check-ups too.