ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲਾ ਹਰਵਿੰਦਰ ਸੋਨੀ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

0
168

(By ਗੁਰਬਾਜ਼ ਸਿੰਘ ਢਿੱਲੋਂ – [email protected])

Gurdaspur: After 36-hour impasse, police book Shiv Sena leader Harvinder Soni for hurting religious sentiments ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫਤਾਰ ਹੋ ਗਿਆ ਹੈ। ਦੱਸ ਦਈਏ ਕਿ ਸੋਨੀ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਕਰਕੇ ਉਸ ਖਿਲਾਫ ਦੂਜੇ ਧਰਮ ਖਿਲਾਫ ਭੜਕਾਊ ਬਿਆਨ ਦੇਣ ‘ਤੇ ਪਰਚਾ ਦਰਜ ਹੋਇਆ ਸੀ। ਇਸ ਦੇ ਨਾਲ ਹੀ ਸੋਨੀ ਨੂੰ ਸ਼ਿਵ ਸੈਨਾ ਚੋਂ ਵੀ ਬਾਹਰ ਕੱਢ ਦਿੱਤਾ ਗਿਆ ਸੀ। ਹਰਵਿੰਦਰ ਸੋਨੀ ਨੂੰ ਭਾਰੀ ਪੁਲਿਸ ਸੁਰੱਖਿਆ ‘ਚ ਥਾਣੇ ਲਿਜਾਂਦਾ ਗਿਆ। ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਸੋਨੀ ਨੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੀ ਗੱਲ ਕਹੀ ਸੀ। After a 36-hour-long impasse, the police booked state Shiv Sena leader Harvinder Soni following a protest staged by Nihangs in front of the SSP office seeking the registration of an FIR under section 295-A (hurting religious sentiments).
The deadlock was broken after SSP Deepak Hilori had opened different channels of negotiations with the protesters.

ਇਸ ਦੇ ਨਾਲ ਹੀ ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਭੇਜ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਸੀ।Keeping in view the stubbornness displayed by the protesters, some overnight back channel diplomacy by senior officers at the SSP’s behest also came in handy. This was evident when yesterday the Nihangs had proclaimed their defiance by saying “For us, it is now or never”. However, today they were soft and were open to confabulations even with junior officers. A few days ago, Soni, who has been given a 10-man round-the-clock security by the cops ever since he faced a murderous assault in 2015, had openly ridiculed the Sikh community in a video, angering many radical organisations.

ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ ‘ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ। ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ ‘ਤੇ ਲਾਈਵ ਹੋ ਕੇ ਇਸ ਮਾਮਲੇ ‘ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾੜ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

Sources say the FIR would have been registered yesterday itself but for the fact that Sudhir Soni’s bhog ceremony was to be held today at Amritsar. “His arrest, if done yesterday, would have acted as a trigger at the bhog where Hindu leaders were present in a big way,” said an officer.

The Nihangs decided to spend the night at the site itself. When ration stocks started arriving from nearby places, it was clear that the police would be in for a long haul if the issue was not resolved at the earliest.

Toofan Singh, a Nihang leader, and others of his ilk were prepared to stay at the site for the next 30 days “and had come prepared accordingly”.“We are fighters of the Guru and know how to wage a battle till it is won,” he said.The day was not without drama. The Nihangs reacted angrily when some leaders of SAD (Mann) arrived and tried to hog the limelight following which the latter distanced themselves from the proceedings.