I-T search at Kanwar Grewal’s house at Taj Towers

0
240

I-T search at Punjabi singer Kanwar Grewal’s house at Taj Towers in Mohali as dept probes money link of gangsters with singers – Income Tax and NIA Raids: ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਗਾਇਕਾਂ ਵੱਲੋਂ ਵੱਡਾ ਸਾਹਿਯੋਗ ਦਿੱਤਾ ਗਿਆ ਸੀ।
Sources say questioning is regarding the interference of gangsters in Punjabi music industry and their alleged links with some singers

Sources said the questioning was regarding the interference of gangsters in Punjabi music industry and their alleged links with some singers as well as threats issued to them. Kanwar Grewal was among the forefront Punjab singers in farm agitation. IT had earlier questioned several other Punjabi singers, including female singers.ਪੰਜਾਬੀ ਸਿੰਗਰ ਰਣਜੀਤ ਬਾਵਾ ਦੇ 4 ਟਿਕਾਣਿਆਂ ‘ਤੇ ਸੋਮਵਾਰ ਨੂੰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਰਣਜੀਤ ਬਾਵਾ ਦੇ ਪਿੰਡ ਵਾਲੇ ਘਰ, ਬਟਾਲਾ, ਉਨ੍ਹਾਂ ਦੇ ਦਫ਼ਤਰ ਅਤੇ ਗਾਇਕ ਦੇ ਪੀਏ ਡਿਪਟੀ ਵੋਹਰਾ ਦੇ ਘਰ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

YouTube had earlier in August taken down his song “Rihaee”, which called for release of Sikh prisoners.The song raised the alleged issue of illegal detention of Sikh prisoners, who have completed their given sentences.

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIAਦੀ ਟੀਮ ਪਹੁੰਚੀ ਹੈ। NIA ਵੱਲੋਂ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਖ਼ਬਰ ਮੁਤਾਬਕ ਐਨਆਈਏ ਸੋਮਵਾਰ ਸਵੇਰੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ ਇਨਕਮ ਟੈਕਸ ਦੀ ਟੀਮ ਨੇ ਛਾਪਾ ਮਾਰਿਆ ਹੈ।

ਐਨਆਈਏ ਦੀ ਟੀਮ ਕੰਵਰ ਗਰੇਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਗਰੇਵਾਲ ਨੇ ਕਿਸਾਨ ਲਹਿਰ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਕਿਸਾਨ ਲਹਿਰ ਨੂੰ ਅੱਗੇ ਵਧਾਉਣ ਲਈ ਕਈ ਗੀਤ ਗਾਏ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ NIA ਗਾਇਕਾਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਦਾ ਪਤਾ ਲਗਾਉਣ ਲਈ ਸਰਗਰਮ ਹੈ। ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਦੀ ਗਾਇਕਾ ਅਫਸਾਨਾ ਖਾਨ ਨੂੰ ਐਨਆਈਏ ਨੇ ਪੁੱਛਗਿੱਛ ਲਈ ਸਭ ਤੋਂ ਪਹਿਲਾਂ ਬੁਲਾਇਆ ਸੀ। ਉਸ ‘ਤੇ ਦੋਸ਼ ਸੀ ਕਿ ਅਫਸਾਨਾ ਖਾਨ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੂੰ ਉਤਸ਼ਾਹਿਤ ਕਰਦੀ ਹੈ।

ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਗਾਇਕਾਂ ਵੱਲੋਂ ਵੱਡਾ ਸਾਹਿਯੋਗ ਦਿੱਤਾ ਗਿਆ ਸੀ। ਕਿਸਾਨ ਅੰਦੋਲਨ ਦੀ ਮਦਦ ਕਰਨ ਵਾਲਿਆਂ ਵਿੱਚ ਰਣਜੀਤ ਬਾਵਾ ਵੀ ਸ਼ਾਮਲ ਹਨ। ਹੁਣ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ।